April 18, 2026, 1:55 am
----------- Advertisement -----------
HomeNewsEducationਪੰਜਾਬ ਸਕੂਲ ਸਿਖਿਆ ਬੋਰਡ ਦੀ ਰਿਟਾਇਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਸਿੱਖਿਆ...

ਪੰਜਾਬ ਸਕੂਲ ਸਿਖਿਆ ਬੋਰਡ ਦੀ ਰਿਟਾਇਰ ਐਸੋਸੀਏਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਅਸਤੀਫਾ ਮੁੜ ਵਿਚਾਰਨ ਲਈ ਅਪੀਲ

Published on

----------- Advertisement -----------

ਪੰਜਾਬ ਸਕੂਲ ਸਿਖਿਆ ਬੋਰਡ ਦੀ ਰਿਟਾਇਰ ਐਸੋਸੀਏਸ਼ਨ ਵੱਲੋਂ ਅੱਜ ਪੰਜਾਬ ਸਰਕਾਰ ਨੂੰ ਸਿੱਖਿਆ ਬੋਰਡ ਦੇ ਚੇਅਰਮੈਨ ਡਾ.ਯੋਗ ਰਾਜ ਦਾ ਅਸਤੀਫਾ ਮੁੜ ਵਿਚਾਰਨ ਲਈ ਅਪੀਲ ਕੀਤੀ ਗਈ। ਐਸੋਸੀਏਸ਼ਨ ਦੇ ਪੀ ਆਰ ਓ ਹਰਿੰਦਰ ਪਾਲ ਸਿੰਘ ਹੈਰੀ ਨੇ ਦੱਸਿਆ ਕਿ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਡਾ.ਯੋਗ ਰਾਜ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਿੱਤੇ ਗਏ ਅਸਤੀਫੇ ਤੇ ਸਰਕਾਰ ਹਮਦਰਦੀ ਨਾਲ ਵਿਚਾਰ ਕਰੇ ਕਿਉਂਕਿ ਉਹ ਬਹੁਤ ਇਮਾਨਦਾਰ ਅਤੇ ਮਿਹਨਤੀ ਇਨਸਾਨ ਹਨ। ਉਹ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ ਦੀ ਕੋਸ਼ਿਸ਼ ਕਰਦੇ ਹਨਬੋਰਡ ਅਤੇ ਬੋਰਡ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਬਹੁਤ ਗੰਭੀਰਤਾ ਨਾਲ ਵਿਚਾਰਦੇ ਹਨ।
ਉਨ੍ਹਾਂ ਕਿਹਾ ਕਿ ਡਾ.ਯੋਗ ਰਾਜ ਇੱਕ ਬੇਦਾਗ ਇਨਸਾਨ ਹਨ। ਐਸੋਸੀਏਸ਼ਨ ਪੰਜਾਬ ਸਰਕਾਰ ਨੂੰ ਮੁੜ ਅਪੀਲ ਕਰਦੀ ਹੈ ਕਿ ਇਹਨਾਂ ਦਾ ਅਸਤੀਫਾ ਆ-ਪ੍ਰਵਾਨ ਕੀਤਾ ਜਾਵੇ। ਇਸ ਨਾਲ ਬੋਰਡ ਦਾ ਹਰ ਵਰਗ ਖੁਸ਼ੀ ਪ੍ਰਾਪਤ ਕਰੇਗਾ। ਇਸ ਮੌਕੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਗੁਰਮੇਲ ਸਿੰਘ ਮੋਜੋਵਾਲ, ਧਰਮਪਾਲ ਹੁਸ਼ਿਆਰਪੁਰੀ, ਗੁਰਮੇਲ ਸਿੰਘ ਗਰਚਾ, ਚਰਨ ਸਿੰਘ, ਸੁਰਿੰਦਰ ਸਿੰਘ ਅਤੇ ਰਵਿੰਦਰ ਸਿੰਘ ਚੀਮਾ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...