September 11, 2026, 1:06 am
----------- Advertisement -----------
HomeNewsBreaking Newsਪੰਜਾਬ ਸਕੂਲ ਸਿੱਖਿਆ ਬੋਰਡ ਨਹੀਂ ਲਵੇਗਾ 5ਵੀਂ ਕਲਾਸ ਦੀ ਬੋਰਡ ਪ੍ਰੀਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨਹੀਂ ਲਵੇਗਾ 5ਵੀਂ ਕਲਾਸ ਦੀ ਬੋਰਡ ਪ੍ਰੀਖਿਆ

Published on

----------- Advertisement -----------

ਮੋਹਾਲੀ, 22 ਅਗਸਤ (ਬਲਜੀਤ ਮਰਵਾਹਾ) ; ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਕਲਾਸ ਦੀ ਲਈ ਜਾਣ ਵਾਲੀ ਬੋਰਡ ਦੀ ਪ੍ਰੀਖਿਆ ਹੁਣ ਨਹੀਂ ਹੋਵੇਗੀ। ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ ਕਿ ਵਿਦਿਅਕ ਸੈਸ਼ਨ 2024-25 ਦੀ ਪੰਜਵੀਂ ਕਲਾਸ ਦੀ ਪ੍ਰੀਖਿਆ ਨਹੀਂ ਲਈ ਜਾਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਅਕ ਸੰਸਥਾਵਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।

ਪੱਤਰ ਅੱਠਵੀਂ ਕਲਾਸ ਲਈ ਅਪਲਾਈ ਕਰਨ ਸਬੰਧੀ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜਿਹੜੀਆਂ ਸੰਸਥਾਵਾਂ ਵੱਲੋਂ 8ਵੀਂ ਲਈ ਨਵੇਂ ਆਰਜੀ ਸ਼ਨਾਖਤੀ ਨੰਬਰ ਪ੍ਰਾਪਤ ਕਰਨੇ ਹਨ ਉਹ ਸੰਸਥਾਵਾਂ ਅਪਲਾਈ ਕਰ ਸਕਦੀਆਂ ਹਨ। ਇਸ ਸਬੰਧੀ 18 ਸਤੰਬਰ 2024 ਤੱਕ ਬਿਨਾਂ ਲੇਟ ਫੀਸ ਅਪਲਾਈ ਕੀਤਾ ਜਾ ਸਕਦਾ ਹੈ। ਇਸ ਪੱਤਰ ਵਿੱਚ ਵਿਸ਼ੇਸ਼ ਨੋਟ ਦਿੱਤਾ ਗਿਆ ਹੈ ਕਿ ਸੈਸ਼ਨ 2024-25 ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਨਹੀਂ ਲਈ ਜਾਵੇਗੀ।

ਜ਼ਿਕਰਯੋਗ ਹੈ ਕਿ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ 5ਵੀਂ ਕਲਾਸ ਦੀ ਪ੍ਰੀਖਿਆ ਲੈਂਦਾ ਸੀ, ਪੇਪਰ ਦੌਰਾਨ ਬਾਹਰੋਂ ਸਟਾਫ ਆ ਕੇ ਉਸੇ ਸਕੂਲ ਵਿੱਚ ਪ੍ਰੀਖਿਆ ਲੈਂਦੇ ਸਨ। ਇਸ ਤੋਂ ਬਾਅਦ ਨਤੀਜਾ ਬੋਰਡ ਵੱਲੋਂ ਨਤੀਜਾ ਜਾਰੀ ਕੀਤਾ ਜਾਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...