September 10, 2026, 1:10 pm
----------- Advertisement -----------
HomeNewsLatest NewsPSPCL ਵੱਲੋਂ ਆਪਣੇ ਫੈਮਲੀ ਪੈਨਸ਼ਨਰਾਂ ਲਈ ਇੱਕ ਹੋਰ ਵਿਸ਼ੇਸ਼ ਹੈਲਪਲਾਈਨ ਦੀ ਸ਼ੁਰੂਆਤ:ਹਰਭਜਨ...

PSPCL ਵੱਲੋਂ ਆਪਣੇ ਫੈਮਲੀ ਪੈਨਸ਼ਨਰਾਂ ਲਈ ਇੱਕ ਹੋਰ ਵਿਸ਼ੇਸ਼ ਹੈਲਪਲਾਈਨ ਦੀ ਸ਼ੁਰੂਆਤ:ਹਰਭਜਨ ਸਿੰਘ ਈ.ਟੀ.ਓ

Published on

----------- Advertisement -----------

ਚੰਡੀਗੜ, 6 ਅਗਸਤ: ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਵਿਭਾਗ ਦੇ ਫੈਮਲੀ ਪੈਨਸ਼ਨਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਨੂੰ ਵਾਧੂ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਹੋਰ ਵਿਸ਼ੇਸ਼ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਹ ਜਾਣਕਾਰੀ ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦਿੱਤੀ।

ਹਰਭਜਨ ਸਿੰਘ ਈ.ਟੀ.ਓ. ਨੇ ਪੀ.ਐਸ.ਪੀ.ਸੀ.ਐਲ ਦੀ ਇਸ ਨਵੀਂ ਪਹਿਲਕਦਮੀ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੀ.ਐਮ.ਏ. ਜਸਵਿੰਦਰ ਸਿੰਘ ,ਉਪ ਮੁੱਖ ਲੇਖਾ ਅਫਸਰ ਪੈਨਸ਼ਨ ਅਤੇ ਫੰਡ, ਪੀ.ਐਸ.ਪੀ.ਸੀ.ਐਲ. ਦੇ ਕਰਮਚਾਰੀਆਂ/ਸੇਵਾਮੁਕਤ ਵਿਅਕਤੀਆਂ ਦੇ ਕਾਨੂੰਨੀ ਵਾਰਸਾਂ ਦੀ ਫੈਮਲੀ ਪੈਨਸ਼ਨ ਸਬੰਧੀ ਸਵਾਲਾਂ ਸਬੰਧੀ ਫੋਨ ਨੰਬਰ 9646122256 ‘ਤੇ ਲੋੜੀਂਦੀ ਜਾਣਕਾਰੀ ਤੇ ਸਹਾਇਤਾ ਦੇਣਗੇ। ਸੀ.ਐਮ.ਏ. ਜਸਵਿੰਦਰ ਸਿੰਘ ਉੱਪ ਮੁੱਖ ਲੇਖਾ ਅਫਸਰ ਹਫ਼ਤੇ ਦੇ ਅਖੀਰ ‘ਤੇ (ਸ਼ਨੀਵਾਰ ਤੇ ਐਤਵਾਰ) ਸਵੇਰੇ 9:30 ਵਜੇ ਤੋਂ ਦੁਪਹਿਰ 1:00 ਵਜੇ ਤੱਕ ਫੋਨ ਤੇ ਉਪਲਬਧ ਰਹਿਣਗੇ। ਜ਼ਿਕਰਯੋਗ ਹੈ ਕਿ ਇਹ ਸਹੂਲਤ ਪੀ.ਐਸ.ਪੀ.ਸੀ.ਐਲ. ਵਲੋਂ ਪਹਿਲਾਂ ਤੋਂ (9646115517) ਰਾਹੀਂ ਉਪਲਬਧ ਹੈਲਪਲਾਈਨ ਸੇਵਾ ਤੋਂ ਇਲਾਵਾ ਦਿੱਤੀ ਜਾਵੇਗੀ ਤਾਂ ਜੋ ਵਿਭਾਗ ਆਪਣੇ ਸਤਿਕਾਰਤ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਟੈਲੀਫੋਨ ’ਤੇ ਹੀ ਹੱਲ ਕਰਨ ਲਈ ਨਿਰਵਿਘਨ ਸਹੂਲਤ ਮੁਹੱਈਆ ਕਰਵਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...