September 29, 2026, 8:07 pm
----------- Advertisement -----------
HomeNewsLatest Newsਪੀ.ਯੂ ਵਿਖੇ 69ਵੀਂ ਕਨਵੋਕੇਸ਼ਨ: ਮੁੱਖ ਮੰਤਰੀ ਭਗਵੰਤ ਮਾਨ, ਉੱਪ - ਰਾਸ਼ਟਰਪਤੀ ਐੱਮ....

ਪੀ.ਯੂ ਵਿਖੇ 69ਵੀਂ ਕਨਵੋਕੇਸ਼ਨ: ਮੁੱਖ ਮੰਤਰੀ ਭਗਵੰਤ ਮਾਨ, ਉੱਪ – ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੇ ਕੀਤੀ ਸ਼ਿਰਕਤ

Published on

----------- Advertisement -----------

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸ਼ੁੱਕਰਵਾਰ ਨੂੰ 69ਵੀਂ ਕਨਵੋਕੇਸ਼ਨ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਿਲ ਹੋਏ। ਉਨ੍ਹਾਂ ਦੇ ਨਾਲ਼ ਦੇਸ਼ ਦੇ ਉੱਪ – ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਰਹੇ। ਕੋਨਵੋਕੇਸ਼ਨ ‘ਚ ਯੂਨੀਵਰਸਿਟੀ ਦੇ ਚਾਂਸਲਰ ਹੋਣ ਦੇ ਨਾਤੇ ਉਪ ਰਾਸ਼ਟਰਪਤੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ 1128 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ।


ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਟੀ ਚੰਡੀਗੜ੍ਹ ਦੀ ਸਲਾਨਾ ਕੋਨਵੋਕੇਸ਼ਨ ਮੌਕੇ ਸਾਇੰਸ ਦੇ 221, ਸਿੱਖਿਆ 169, ਭਾਸ਼ਾਵਾਂ 118, ਇੰਜਨੀਅਰਿੰਗ ਅਤੇ ਟੈਕਨਾਲੋਜੀ 88, ਲਾਅ 84, ਬਿਜ਼ਨਸ ਮੈਨੇਜਮੈਂਟ ਅਤੇ ਕਾਮਰਸ 40, ਫਾਰਮਾ ਸਾਇੰਸਜ਼ 34, ਡਿਜ਼ਾਈਨ ਅਤੇ ਫਾਈਨ ਆਰਟਸ ਵਿੱਚ 22 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।


ਦੱਸ ਦਈਏ ਕਿ ਕੁਲ 724 ਔਰਤਾਂ ਅਤੇ 404 ਨੌਜਵਾਨਾਂ ਨੂੰ ਪੀਐਚਡੀ ਦੀਆਂ ਡਿਗਰੀਆਂ ਦਿੱਤੀਆਂ ਜਾਣੀਆਂ ਹਨ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ ‘ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਵੀ ਦੇਖਣ ਨੂੰ ਮਿਲੇ। ਉੱਪ – ਰਾਸ਼ਟਰਪਤੀ ਨਾਇਡੂ ਨੇ ਉਦਘਾਟਨੀ ਭਾਸ਼ਣ ਪੰਜਾਬੀ ‘ਚ ਸ਼ੁਰੂ ਕੀਤਾ। ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ, ਹਰਿਆਣਾ ਦੇ ਮੁੱਖ ਮੰਤਰੀ ਅਤੇ ਰਾਜਪਾਲ ਦੇ ਆਉਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਮੈਂ ਅੱਜ ਬਹੁਤ ਖੁਸ਼ ਹਾਂ। ਸਾਰਿਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਮੈਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਰਾਸ਼ਟਰ ਨਿਰਮਾਣ ਦੀ ਅਹਿਮ ਭੂਮਿਕਾ ਨੂੰ ਯਾਦ ਕਰਨ ਦੀ ਲੋੜ ਹੈ। ਤੁਹਾਡੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...

ਗੋਲਡੀ ਬਰਾੜ FBI ਦੀ Top-10 ਮੋਸਟ ਵਾਂਟੇਡ ਲਿਸਟ ’ਚ ਸ਼ਾਮਲ, ਰੱਖਿਆ ਗਿਆ 10 ਕਰੋੜ ਦਾ ਇਨਾਮ

ਯੂਐਸ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (ਐਫਬੀਆਈ) ਨੇ ਸੋਮਵਾਰ ਨੂੰ, ਗੈਂਗਸਟਰ ਸਤਿੰਦਰਜੀਤ ਸਿੰਘ, ਜਿਸਨੂੰ ਗੋਲਡੀ...