October 6, 2026, 5:07 am
----------- Advertisement -----------
HomeNewsEducationਮੁੱਖ ਮੰਤਰੀ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ...

ਮੁੱਖ ਮੰਤਰੀ ਮਾਨ ਭਲਕੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਕਰਨਗੇ ਰਵਾਨਾ: ਹਰਜੋਤ ਸਿੰਘ ਬੈਂਸ

Published on

----------- Advertisement -----------

ਚੰਡੀਗੜ੍ਹ, 29 ਜੁਲਾਈ: (ਬਲਜੀਤ ਮਰਵਾਹਾ) ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸੂਬੇ ਦੇ ਸਰਕਾਰੀ ਸਕੂਲਾਂ ਦੇ 50 ਹੈਡਮਾਸਟਰਾਂ ਨੂੰ ਟ੍ਰੇਨਿੰਗ ਲਈ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 50 ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਹਾਸਲ ਕਰਨ ਲਈ ਆਈ.ਆਈ.ਐਮ. ਅਹਿਮਦਾਬਾਦ ਵਿਖੇ ਭੇਜਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਆਈ.ਆਈ.ਐਮ.ਅਹਿਮਦਾਬਾਦ ਦੁਨੀਆਂ ਭਰ ਵਿੱਚ ਮੈਨੇਜਮੈਂਟ ਦੀ ਟ੍ਰੇਨਿੰਗ ਲਈ ਪ੍ਰਸਿੱਧ ਹੈ ਅਤੇ ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੇ ਹੈਡਮਾਸਟਰਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿਵਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਹੈਡਮਾਸਟਰਾਂ ਨੂੰ ਮੁਹਾਲੀ ਤੋਂ ਰਵਾਨਾ ਕੀਤਾ ਜਾਵੇਗਾ।
ਬੈਂਸ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ 138 ਪ੍ਰਿੰਸੀਪਲਾਂ ਨੂੰ ਵੀ ਦੁਨੀਆਂ ਭਰ ਵਿੱਚ ਪ੍ਰਸਿੱਧ ਸਿੱਖਿਆ ਸੰਸਥਾ ਤੋਂ ਟ੍ਰੇਨਿੰਗ ਕਰਵਾ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਵੱਡੇ ਐਲਾਨ, RDA ਬਿੱਲ ਪਾਸ ਤੇ ਮੁਲਾਜ਼ਮਾਂ ਲਈ ਖੁਸ਼ਖਬਰੀ

ਚੰਡੀਗੜ੍ਹ, 5 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...