November 26, 2026, 1:08 am
----------- Advertisement -----------
HomeNewsBreaking Newsਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਅਲਰਟ: ਹਸਪਤਾਲਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ

ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਅਲਰਟ: ਹਸਪਤਾਲਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ

Published on

----------- Advertisement -----------

ਚੰਡੀਗੜ੍ਹ, 21 ਦਸੰਬਰ 2022 – ਕੇਂਦਰ ਸਰਕਾਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਅਲਰਟ ਮੋਡ ‘ਤੇ ਹੈ। ਕੇਂਦਰ ਨੇ ਰਾਜਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਅਨੁਸਾਰ ਪੰਜਾਬ ਸਰਕਾਰ ਨੇ ਕੋਰੋਨਾ ਨਾਲ ਨਜਿੱਠਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰਨ ਦਾ ਦਾਅਵਾ ਕੀਤਾ ਹੈ।

ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਦੇ ਸਟਾਫ਼ ਨੇ ਦੱਸਿਆ ਕਿ ਹਰ ਤਰ੍ਹਾਂ ਦੀਆਂ ਸਾਵਧਾਨੀਆਂ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜਾਂਚ, ਨਿਗਰਾਨੀ, ਇਲਾਜ, ਟੀਕਾਕਰਨ ਸਮੇਤ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

ਪੰਜਾਬ ਦੇ ਹਸਪਤਾਲਾਂ ਦੇ ਸੀਐਮਓ ਸਮੇਤ ਮੈਡੀਕਲ ਸਟਾਫ਼ ਅਤੇ ਹੋਰਨਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਸੰਕਰਮਿਤ ਲੋਕਾਂ ਦੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਵਧਾਉਣ ਲਈ ਵੀ ਕਿਹਾ ਗਿਆ ਹੈ। ਕਿਉਂਕਿ ਸਿਹਤ ਮੰਤਰਾਲੇ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵਾਇਰਸ ਦੇ ਨਵੇਂ ਰੂਪਾਂ ਦੀ ਨਿਗਰਾਨੀ ਕਰਨ ਲਈ ਸੰਕਰਮਿਤ ਲੋਕਾਂ ਦੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਪੱਤਰ ਵੀ ਲਿਖਿਆ ਗਿਆ ਹੈ।

ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਵੱਖ-ਵੱਖ ਥਾਵਾਂ ਤੋਂ ਲੋਕਾਂ ਦੇ ਕਰੋਨਾ ਸੰਕਰਮਿਤ ਹੋਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਫਿਲਹਾਲ ਸੂਬਾ ਕੋਰੋਨਾ ਮੁਕਤ ਨਹੀਂ ਹੋ ਸਕਿਆ ਹੈ। ਪਰ ਹੁਣ ਕੋਰੋਨਾ ਦੇ ਨਵੇਂ ਰੂਪ ਦੇ ਆਉਣ ਨਾਲ ਦੇਸ਼ ਅਤੇ ਰਾਜ ਸਰਕਾਰਾਂ ਦੀ ਚੁਣੌਤੀ ਫਿਰ ਵਧ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਨੇ ਇਸ ਸਬੰਧੀ ਲੋੜੀਂਦੀ ਪ੍ਰਕਿਰਿਆ ਤੇਜ਼ ਰਫ਼ਤਾਰ ਨਾਲ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Flipkart ‘ਚ ਵੱਡਾ ਬਦਲਾਅ, ਸੀਈਓ ਕਲਿਆਣ ਕ੍ਰਿਸ਼ਨਾਮੂਰਤੀ ਨੇ 11 ਸਾਲਾਂ ਬਾਅਦ ਦਿੱਤਾ ਅਸਤੀਫਾ

ਭਾਰਤੀ ਈ-ਕਾਮਰਸ ਬਾਜ਼ਾਰ ਵਿੱਚ ਆਪਣੇ ਸਭ ਤੋਂ ਵੱਡੇ ਅਤੇ ਸਭ ਤੋਂ ਮਹੱਤਵਪੂਰਨ ਵਾਲਮਾਰਟ ਦੀ...

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 3 ਪੁਲਿਸ ਕਮਿਸ਼ਨਰਾਂ ਸਣੇ 31 IPS-PPS ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਪੁਲਿਸ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸਰਕਾਰ ਵੱਲੋਂ 2 IPS ਤੇ...

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...