July 18, 2026, 8:33 am
----------- Advertisement -----------
HomeNewsਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ ਵਿੱਚ ਭਗੌੜੇ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਢਿੱਲੋਂ ਭਰਾਵਾਂ ਦੀ ਖੁਦਕੁਸ਼ੀ ਮਾਮਲੇ ਵਿੱਚ ਭਗੌੜੇ ਐਸਐਚਓ ਨਵਦੀਪ ਨੂੰ ਝਟਕਾ, ਜ਼ਮਾਨਤ ਪਟੀਸ਼ਨ ਕੀਤੀ ਰੱਦ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੀ ਖੁਦਕੁਸ਼ੀ ਮਾਮਲੇ ਵਿੱਚ ਲੋੜੀਂਦੇ ਇੰਸਪੈਕਟਰ ਨਵਦੀਪ ਸਿੰਘ ਨੂੰ ਕਰਾਰਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਭਗੌੜੇ ਐਸਐਚਓ ਨਵਦੀਪ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਵਧੀਕ ਸੈਸ਼ਨ ਜੱਜ ਕਪੂਰਥਲਾ ਅਜੈਬ ਸਿੰਘ ਦੀ ਅਦਾਲਤ ਨੇ ਵੀ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸੈਸ਼ਨ ਕੋਰਟ ‘ਚ ਜ਼ਮਾਨਤ ਦੀ ਅਰਜ਼ੀ ਰੱਦ ਹੋਣ ਤੋਂ ਬਾਅਦ ਐੱਸਐੱਚਓ ਨਵਦੀਪ ਸਿੰਘ ਨੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਜਿੱਥੇ ਅੱਜ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਅਤੇ ਸੁਣਨ ਤੋਂ ਬਾਅਦ ਹਾਈਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। 

ਦੱਸ ਦਈਏ ਕਿ ਇਸ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਤੋਂ ਹੀ ਇੰਸਪੈਕਟਰ ਨਵਦੀਪ ਸਿੰਘ ਦੇ ਨਾਲ ਥਾਣੇ ਦੇ ਤਤਕਾਲੀ ਮੁਨਸ਼ੀ ਏਐਸਆਈ ਬਲਵਿੰਦਰ ਸਿੰਘ ਅਤੇ ਮਹਿਲਾ ਕਾਂਸਟੇਬਲ ਜਗਜੀਤ ਕੌਰ ਫਰਾਰ ਹਨ। ਥਾਣਾ ਸਦਰ ਦੇ ਤਿੰਨ ਮੁਲਾਜ਼ਮਾਂ ਦੀਆਂ ਪ੍ਰੇਸ਼ਾਨੀਆਂ ਤੋਂ ਤੰਗ ਆ ਕੇ ਦੋਵੇਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਨੇ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਦਰਿਆ ਵਿੱਚ ਛਾਲ ਮਾਰ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...