July 23, 2026, 11:49 pm
----------- Advertisement -----------
HomeNewsBreaking Newsਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ASI ਨੇ ਅਪਣਾਇਆ ਅਨੋਖਾ ਤਰੀਕਾ, ਡੀਜੀਪੀ...

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ASI ਨੇ ਅਪਣਾਇਆ ਅਨੋਖਾ ਤਰੀਕਾ, ਡੀਜੀਪੀ ਪੰਜਾਬ ਨੇ ਕੀਤੀ ਖੂਬ ਤਾਰੀਫ

Published on

----------- Advertisement -----------

ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੇ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੇ ਲੋਕ ਗਾਇਕੀ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ। ਏਐਸਆਈ ਨਾਇਬ ਸਿੰਘ ਨੇ ਲੋਕ ਗੀਤ ਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਪੁਲਿਸ ਮੁਲਾਜ਼ਮ ਦੀ ਇਸ ਵੀਡੀਓ ਨੂੰ ਟਵੀਟ ਕੀਤਾ ਹੈ।

ਦਸ ਦਈਏ ਕਿ ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਸਕੂਲ ਵਿੱਚ ਆਯੋਜਿਤ ਇੱਕ ਜਾਗਰੂਕਤਾ ਸੈਸ਼ਨ ਦੌਰਾਨ ਏ.ਐਸ.ਆਈ ਨਾਇਬ ਸਿੰਘ ਨੇ ਤੁੰਬੀ ਵਜਾ ਕੇ ਲੋਕ ਗੀਤ ਰਹੀ ਦੱਸਿਆ ਕਿ ਕਿਵੇਂ ਨਸ਼ੇ ਜ਼ਿੰਦਗੀ ਅਤੇ ਪਰਿਵਾਰਾਂ ਨੂੰ ਤਬਾਹ ਕਰਦੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਕਸਦ ਨਾਲ ਸੂਬਾ ਸਰਕਾਰ ਅਤੇ ਪੰਜਾਬ ਪੁਲਿਸ ਵੱਖ-ਵੱਖ ਤਰੀਕੇ ਵਰਤ ਰਹੀ ਹੈ। ਜ਼ਿਲ੍ਹਾ ਪੱਧਰੀ ਪ੍ਰਭਾਵਸ਼ਾਲੀ ਪੁਲਿਸਿੰਗ ਤੋਂ ਇਲਾਵਾ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵੱਖ-ਵੱਖ ਥਾਵਾਂ ‘ਤੇ ਜਾਗਰੂਕਤਾ ਸਮਾਗਮ ਕਰਵਾਏ ਜਾ ਰਹੇ ਹਨ।
ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਵੀ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਨਾਲ ਖੜੇ ਹਨ। ਉਨ੍ਹਾਂ ਵੀ 3 ਸਤੰਬਰ ਨੂੰ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਸੂਬਾ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...