September 25, 2026, 7:26 pm
----------- Advertisement -----------
HomeNewsBreaking Newsਪੰਜਾਬ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ:...

ਪੰਜਾਬ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: 4 ਸੀਟਾਂ ਤੋਂ ਵਿਧਾਇਕਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਦਿੱਤਾ ਸੀ ਅਸਤੀਫਾ

Published on

----------- Advertisement -----------

ਚੰਡੀਗੜ੍ਹ, 16 ਅਗਸਤ 2024 – ਪੰਜਾਬ ‘ਚ ਅੱਜ ਯਾਨੀ ਸ਼ੁੱਕਰਵਾਰ ਨੂੰ ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋਣੀਆਂ ਹਨ। ਵਿਧਾਨ ਸਭਾ ਜ਼ਿਮਨੀ ਚੋਣਾਂ ਦਾ ਐਲਾਨ ਕਰਨ ਲਈ ਚੋਣ ਕਮਿਸ਼ਨ ਨੇ ਦਿੱਲੀ ‘ਚ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਾਲ ਪੰਜਾਬ ਉਪ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਵੀ ਕਰ ਸਕਦਾ ਹੈ।

ਪੰਜਾਬ ‘ਚ ਇਹ ਚੋਣਾਂ ਗੁਰਦਾਸਪੁਰ ਦੀਆਂ ਡੇਰਾ ਬਾਬਾ ਨਾਨਕ, ਬਰਨਾਲਾ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ‘ਤੇ ਹੋਣੀਆਂ ਹਨ। ਡੇਰਾ ਬਾਬਾ ਨਾਨਕ, ਗਿੱਦੜਬਾਹਾ ਅਤੇ ਚੱਬੇਵਾਲ ਸੀਟਾਂ ਕਾਂਗਰਸ ਕੋਲ ਸਨ। ਪਰ ਇਹ ਸੀਟਾਂ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਖਾਲੀ ਹੋ ਗਈਆਂ ਸਨ।

ਚੱਬੇਵਾਲ ਸੀਟ ਤੋਂ ਸਾਬਕਾ ਸੰਸਦ ਮੈਂਬਰ ਡਾ: ਰਾਜ ਕੁਮਾਰ ‘ਆਪ’ ‘ਚ ਸ਼ਾਮਲ ਹੋ ਕੇ ਸੰਸਦ ਮੈਂਬਰ ਚੋਣ ਜਿੱਤ ਗਏ ਹਨ। ਜਦੋਂਕਿ ਬਰਨਾਲਾ ਸੀਟ ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਕੋਲ ਸੀ। ਉਨ੍ਹਾਂ ਨੇ ਸੰਸਦ ਦੀ ਚੋਣ ਜਿੱਤਣ ਤੋਂ ਬਾਅਦ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...