May 1, 2026, 6:12 pm
----------- Advertisement -----------
HomeNewsLatest Newsਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪਹੁੰਚੇ ਅੰਮ੍ਰਿਤਸਰ

ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਪਹੁੰਚੇ ਅੰਮ੍ਰਿਤਸਰ

Published on

----------- Advertisement -----------

ਪੰਜਾਬ ਭਾਜਪਾ ਦੇ ਪ੍ਰਧਾਨ ਬਣਨ ਤੋਂ ਬਾਅਦ ਸੁਨੀਲ ਜਾਖੜ ਅੱਜ ਅੰਮ੍ਰਿਤਸਰ ਪਹੁੰਚ ਗਏ ਹਨ। ਇੱਥੇ ਉਨ੍ਹਾਂ ਨੇ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਵੀ ਨਜ਼ਰ ਆਈ। ਜਿਸ ਵਿੱਚ ਗੁਜਰਾਤ ਦੇ ਸਾਬਕਾ ਸੀਐਮ ਵਿਜੇ ਰੁਪਾਣੀ, ਤਰੁਣ ਚੁੱਘ, ਮਨਜਿੰਦਰ ਸਿੰਘ ਸਿਰਸਾ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਬੇਟੀ ਜੈਇੰਦਰ ਕੌਰ ਵੀ ਸ਼ਾਮਲ ਸਨ।

ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਨੀਲ ਜਾਖੜ ਜਲਦ ਹੀ ਮੀਡੀਆ ਨਾਲ ਗੱਲਬਾਤ ਕਰਨਗੇ, ਉਨ੍ਹਾਂ ਪਹਿਲਾਂ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਫਿਰ ਜਲਿਆਂਵਾਲਾ ਬਾਗ ਅਤੇ ਦੁਰਗਿਆਣਾ ਮੰਦਰ ਅਤੇ ਫਿਰ ਸ਼੍ਰੀ ਰਾਮ ਤੀਰਥ ਮੱਥਾ ਟੇਕਣ ਲਈ ਵੀ ਪਹੁੰਚਣਗੇ। ਦੱਸ ਦਈਏ ਕਿ ਜਾਖੜ ਦਿੱਲੀ ਤੋਂ ਸਿੱਧੇ ਅੰਮ੍ਰਿਤਸਰ ਪੁੱਜੇ ਹਨ ਅਤੇ ਉਸ ਤੋਂ ਬਾਅਦ ਉਹ ਚਾਰਜ ਸੰਭਾਲਣ ਲਈ ਚੰਡੀਗੜ੍ਹ ਪਹੁੰਚ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...