ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ 11 ਜੁਲਾਈ ਦਿਨ ਮੰਗਲਵਾਰ, 2023 ਨੂੰ ਸਵੇਰੇ 11:00 ਵਜੇ ਪੰਜਾਬ ਭਾਜਪਾ ਦਫਤਰ, ਸੈਕਟਰ 37 ਏ, ਚੰਡੀਗੜ੍ਹ ਵਿਖੇ ਆਪਣਾ ਅਹੁਦਾ ਸੰਭਾਲਣਗੇ। ਇਸ ਪ੍ਰੋਗਰਾਮ ਵਿੱਚ ਵਿਜੇ ਰੂਪਾਨੀ, ਇੰਚਾਰਜ ਭਾਜਪਾ ਪੰਜਾਬ ਅਤੇ ਸਾਬਕਾ ਮੁੱਖ ਮੰਤਰੀ ਗੁਜਰਾਤ, ਨਰੇਂਦਰ ਸਿੰਘ ਰੈਨਾ, ਰਾਸ਼ਟਰੀ ਸਕੱਤਰ ਅਤੇ ਸਹਿ-ਇੰਚਾਰਜ ਭਾਜਪਾ ਪੰਜਾਬ, ਅਤੇ ਸੋਮ ਪ੍ਰਕਾਸ਼, ਰਾਜ ਮੰਤਰੀ, ਭਾਰਤ ਸਰਕਾਰ ਮੁੱਖ ਤੌਰ ‘ਤੇ ਹਾਜ਼ਰ ਹੋਣਗੇ।
----------- Advertisement -----------
ਪੰਜਾਬ ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ 11 ਜੁਲਾਈ ਨੂੰ ਸੰਭਾਲਣਗੇ ਅਹੁਦਾ
Published on
----------- Advertisement -----------












