July 23, 2026, 9:47 pm
----------- Advertisement -----------
HomeNewsBreaking Newsਪੰਜਾਬ ਦੇ ਜੰਮਪਲ IPS ਅਫਸਰ ਨੇ ਅੰਡੇਮਾਨ ਨਿਕੋਬਾਰ ਦੇ DGP ਵਜੋਂ ਸੰਭਾਲਿਆ...

ਪੰਜਾਬ ਦੇ ਜੰਮਪਲ IPS ਅਫਸਰ ਨੇ ਅੰਡੇਮਾਨ ਨਿਕੋਬਾਰ ਦੇ DGP ਵਜੋਂ ਸੰਭਾਲਿਆ ਚਾਰਜ

Published on

----------- Advertisement -----------

ਚੰਡੀਗੜ੍ਹ, 28 ਅਗਸਤ 2024 – ਪੰਜਾਬ ਦੇ ਪਿੰਡ ਦੀਨਾ ਸਾਹਿਬ ਜ਼ਿਲ੍ਹਾ ਮੋਗਾ ਦੇ ਜੰਮਪਲ 1997 ਬੈਚ ਦੇ AMGUT ਕਾਡਰ ਦੇ IPS ਅਫਸਰ HGS ਧਾਲੀਵਾਲ ਨੇ ਅੰਡੇਮਾਨ ਨਿਕੋਬਾਰ ਦੇ DGP ਦਾ ਚਾਰਜ ਸੰਭਾਲ ਲਿਆ ਹੈ। ਨਾਭਾ ਦੇ ਪੰਜਾਬ ਪਬਲਿਕ ਸਕੂਲ ਵਿਚ ਪੜ੍ਹੇ ਧਾਲੀਵਾਲ ਚੰਡੀਗੜ੍ਹ ਦੇ ਐਸ ਐਸ ਪੀ ਵੀ ਰਹਿ ਚੁੱਕੇ ਹਨ ਤੇ ਦਿੱਲੀ ਵਿਚ ਸਪੈਸ਼ਲ ਟਾਸਕ ਫੋਰਸ ਦੇ ਮੁਖੀ ਰਹਿ ਚੁੱਕੇ ਹਨ।

ਉਹਨਾਂ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ, ਧੌਲਾ ਕੂਆਂ ਗੈਂਗਰੇਪ ਕੇਸ, ਸੋਮਿਆ ਵਿਸ਼ਵਨਾਥਨ ਜਿਗਿਸ਼ਾ ਘੋਸ਼ ਕਤਲ ਕੇਸ ਸਮੇਤ ਅਨੇਕਾਂ ਹਾਈ ਪ੍ਰੋਫਾਈਲ ਕੇਸ ਹੱਲ ਕੀਤੇ ਹਨ। ਮੂਸੇਵਾਲ ਕਤਲ ਕੇਸ ਦੇ ਮੁਲਜ਼ਮ ਪੰਜਾਬ ਪੁਲਿਸ ਦੀ ਹਿਰਾਸਤ ਵਿਚੋਂ ਭੱਜੇ ਗੈਂਗਸਟਰ ਦੀਪਕ ਟੀਨੂੰ ਨੂੰ ਵੀ ਧਾਲੀਵਾਲ ਦੀ ਟੀਮ ਨੇ ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...