September 12, 2026, 10:17 pm
----------- Advertisement -----------
HomeNewsBreaking Newsਪੰਜਾਬ ਕੈਬਨਿਟ ਵੱਲੋਂ ਕੀ-ਕੀ ਫੈਸਲੇ ਲਏ ਗਏ, ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਵੱਲੋਂ ਕੀ-ਕੀ ਫੈਸਲੇ ਲਏ ਗਏ, ਪੜ੍ਹੋ ਵੇਰਵਾ

Published on

----------- Advertisement -----------

ਚੰਡੀਗੜ੍ਹ, 31 ਮਾਰਚ 2023- ਪੰਜਾਬ ਕੈਬਨਿਟ ਮੀਟਿੰਗ ਵਿਚ ਅੱਜ ਅਹਿਮ ਫ਼ੈਸਲੇ ਹੋਏ ਹਨ। ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਅਤੇ ਅਮਨ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਮੌਸਮ ਕਾਰਨ ਬਹੁਤ ਸਾਰੀਆਂ ਫਸਲਾਂ ਖਰਾਬ ਹੋ ਗਿਆ ਹਨਜਿਨ੍ਹਾਂ ਦਾ ਨੁਕਸਾਨ ਹੋਇਆ ਉਹਨਾਂ ਦੀ ਪੂਰੀ ਮਦਦ ਕੀਤੀ ਜਾਵੇਗੀ। 15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਜਿਨਾਂ ਦੀ ਪੂਰੀ ਫਸਲ ਦਾ ਨੁਕਸਾਨ ਹੋਇਆ ਅਤੇ ਬਾਕੀਆਂ ਨੂੰ 6800 ਦਿੱਤਾ ਜਾਵੇਗਾ, ਜਿੰਨਾ ਦਾ 33 ਤੋਂ 75 ਫੀਸਦੀ ਨੁਕਸਾਨ ਹੋਇਆ ਹੈ।

ਧਾਲੀਵਾਲ ਅਤੇ ਅਰੋੜਾ ਨੇ ਦੱਸਿਆ ਕਿ, ਗਿਰਦਾਵਰੀ ਪਿੰਡ ਦੇ ਲੋਕਾਂ ਦੇ ਸਾਹਮਣੇ ਕੀਤੀ ਜਾਵੇਗੀ, ਜਿੰਨਾ ਘਰਾਂ ਦਾ ਵੀ ਨੁਕਸਾਨ ਹੋਇਆ 5200 ਰੁ ਦਿੱਤਾ ਜਾਵੇਗਾ,ਜਿੰਨਾ ਦਾ ਪੂਰੇ ਘਰ ਦਾ ਨੁਕਸਾਨ ਹੋਇਆ ਉਹਨਾਂ ਨੂੰ 1ਲੱਖ 20000 ਦਿੱਤੇ ਜਾਣਗੇ, ਪੰਜਾਬ ਵਿੱਚ ਬਾਸਮਤੀ ਵੱਧ ਤੋਂ ਵੱਧ ਲਗਾਉਣ ਦੀ ਕੌਸ਼ਿਸ ਕੀਤੀ ਜਾਵੇਗੀ।

ਪੰਜਾਬ ਵਿੱਚ ਜੋ ਵੀ ਨਕਲੀ ਦਵਾਈਆਂ ਬਣਾਵੇਗਾ, ਉਹਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਪੰਜਾਬ ਦੀ ਹੱਦ ਅੰਦਰ ਫ਼ੈਕਟਰੀ ਬੰਦ ਕੀਤੀ ਜਾਵੇਗੀ ਅਤੇ ਜੇ ਬਾਹਰ ਦੀ ਹੋਈ ਤਾਂ ਪੰਜਾਬ ਵਿੱਚ ਦਵਾਈ ਨਹੀਂ ਵੇਚਣ ਦਿੱਤੀ ਜਾਵਗੇ।

ਪੰਜਾਬ ਖੇਤੀ ਪ੍ਰਧਾਨ ਸੂਬਾ ਹੈ, ਖੇਤੀ ਪਾਣੀ ਬਿਨਾ ਸੰਭਵ ਨਹੀਂ ਹੈ, ਲੋਕਾਂ ਦੀ ਨਹਿਰੀ ਪਾਣੀ ਤੇ ਨਿਰਭਰਤਾ ਖਤਮ ਹੁੰਦੀ ਜਾ ਰਹੀ ਸੀ ਧਰਤੀ ਹੇਠਲੇ ਪਾਣੀ ਦੀ ਵਰਤੋ ਹੋਣ ਲੱਗ ਗਈ ਸੀ, ਕਿਸਾਨ ਜਿਸ ਨੂੰ ਨਹਿਰੀ ਪਾਣੀ ਦੀ ਲੋੜ ਹੈ ਉਹ ਦੱਸੇਗਾ, ਨਹਿਰੀ ਪਾਣੀ ਉਸ ਦੇ ਖੇਤਾਂ ਤੱਕ ਭੇਜਿਆ ਜਾਵੇਗਾ।

ਪਿਛਲੇ ਸਮੇਂ ਜੋ ਸਮੇਂ ਰਜਿਸਟਰੀ ਰੇਟ ਵਿੱਚ 2ਫੀਸਦੀ ਦਾ ਫ਼ਾਇਦਾ ਹੋਇਆ ਜੋ ਟਾਰਗੇਟ 3950 ਸੀ ਉਹ ਵੱਧ ਕਿ 4100 ਤੋਂ ਵੱਧ ਇੱਕ ਮਹੀਨੇ ਹੋਰ ਵੱਧਣ ਦਾ ਫੈਸਲਾ ਲਿਆ, 30 April ਤੱਕ ਪੁਰਾਣੇ ਰੇਟ ਤੇ ਰਜਿਸਟਰੀ ਕਰਵਾ ਸਕਦਾ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...