ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2 ਸਤੰਬਰ ਤੋਂ ਸ਼ੁਰੂ ਹੋ ਰਹੇ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਤੋਂ ਪਹਿਲਾਂ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ 29 ਅਗਸਤ ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ-1 ਦੀ ਦੂਜੀ ਮੰਜ਼ਿਲ ‘ਤੇ ਹੋਵੇਗੀ।
ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਪਰ ਪੰਜਾਬ ਕੈਬਨਿਟ ਦੀ ਇਹ ਮੀਟਿੰਗ ਕਾਫੀ ਅਹਿਮ ਮੰਨੀ ਜਾ ਰਹੀ ਹੈ ਇਸ ‘ਚ ਪੰਜਾਬ ਦੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਜਾ ਸਕਦੀ ਹੈ ਤੇ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਵੀ ਦਿੱਤੀ ਜਾ ਸਕਦੀ ਹੈ।
----------- Advertisement -----------
ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ
Published on
----------- Advertisement -----------
----------- Advertisement -----------