September 22, 2026, 8:41 am
----------- Advertisement -----------
HomeNewsLatest Newsਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ

ਪੰਜਾਬ ਕੈਬਨਿਟ ਮੀਟਿੰਗ ‘ਚ ਲਏ ਗਏ ਕਈ ਅਹਿਮ ਫੈਸਲੇ, ਪੜ੍ਹੋ ਵੇਰਵਾ

Published on

----------- Advertisement -----------

ਮਾਨ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਹੋਮਾਨ ਸਰਕਾਰ ਦੀ ਅੱਜ ਕੈਬਨਿਟ ਮੀਟਿੰਗ ਸਿਵਲ ਸਕੱਤਰੇਤ ਵਿਖੇ ਹੋਈ। ਇਸ ਵਾਰ ਸਰਕਾਰ ਵੱਲੋ ਵਿੱਤੀ ਸਥਿਤੀ ਨੂੰ ਦੇਖਦੇ ਹੋਏ ਕਈ ਵੱਡੇ ਫੈਸਲੇ ਲਏ ਗਏ ਜਿਸ ਦੀ ਜਾਣਕਾਰੀ ਸਰਕਾਰ ਵੱਲੋ ਦਿਤੀ ਗਈ ਹੈ। ਸੀ.ਐਮ ਭਗਵੰਤ ਮਾਨ ਵੱਲੋ ਟਵੀਟ ਕਰਦਿਆਂ ਕਿਹਾ ਗਿਆ ਕਿ “ਅੱਜ ਪੰਜਾਬ ਦੀ ਵਜਾਰਤ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਨੇ…ਜਿਹਨਾਂ ਦਾ ਵੇਰਵਾ ਇਹ ਹੈ…

  1. ਵੱਖ ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ
  2. ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ
  3. ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)
  4. ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ
    41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
    38.08 ਕਰੋੜ- ਕਿਸਾਨਾਂ ਲਈ
    03.81 ਕਰੋੜ- ਖੇਤ ਮਜ਼ਦੂਰਾਂ ਲਈ
  5. ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ ‘ਚ ਜਮਾ ਹੋ ਸਕੇਗੀ ਫੀਸ

ਜ਼ਿਕਰਯੋਗ ਹੈ ਕਈ ਸਰਕਾਰ ਬਣਨ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਪੰਜਾਬ ਵਿੱਚ ਹੁਣ ਇੱਕ ਵਿਧਾਇਕ ਨੂੰ ਇੱਕ ਹੀ ਪੈਨਸ਼ਨ ਮਿਲੇਗੀ। ਹੁਣ ਤੱਕ ਪਹਿਲੀ ਵਾਰ ਵਿਧਾਇਕ ਬਣਨ ‘ਤੇ 75 ਹਜ਼ਾਰ ਪੈਨਸ਼ਨ ਮਿਲਦੀ ਹੈ। ਦੂਜੇ ਕਾਰਜਕਾਲ ਦੇ ਅੰਤ ਇਹ 25 ਹਜ਼ਾਰ ਤੱਕ ਵਧਦੀ ਹੈ। ਜਿਸ ਕਾਰਨ ਕਈ ਵਿਧਾਇਕਾਂ ਦੀ ਪੈਨਸ਼ਨ 3 ਤੋਂ 4 ਲੱਖ ਤੱਕ ਵਧ ਗਈ ਹੈ। ਇਸ ਨਾਲ ਸਰਕਾਰੀ ਖਜ਼ਾਨੇ ‘ਤੇ ਵਿੱਤੀ ਬੋਝ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...