June 1, 2026, 7:42 pm
----------- Advertisement -----------
HomeNewsPunjabਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ 27 ਸਤੰਬਰ ਨੂੰ ਵਿਧਾਨ...

ਮੁੱਖ ਮੰਤਰੀ ਦੀ ਅਗਵਾਈ ਵਿਚ ਮੰਤਰੀ ਮੰਡਲ ਵੱਲੋਂ 27 ਸਤੰਬਰ ਨੂੰ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਦੀ ਸਿਫਾਰਸ਼

Published on

----------- Advertisement -----------

ਚੰਡੀਗੜ੍ਹ, 22 ਸਤੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਅੱਜ ਸੂਬੇ ਦੇ ਰਾਜਪਾਲ ਨੂੰ 27 ਸਤੰਬਰ ਦਿਨ ਮੰਗਲਵਾਰ ਨੂੰ 16ਵੀਂ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਲਈ ਸਿਫਾਰਸ਼ ਕੀਤੀ ਹੈ। ਇਹ ਫੈਸਲਾ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ਵਿਚ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਭਾਰਤੀ ਸੰਵਿਧਨ ਦੀ ਧਾਰਾ 174 ਦੀ ਧਾਰਾ (1) ਦੇ ਅਨੁਸਾਰ ਰਾਜਪਾਲ ਵਿਧਾਨ ਸਭਾ ਦਾ ਸਮਾਗਮ ਅਜਿਹੇ ਸਮੇਂ ਅਤੇ ਥਾਂ ਉਤੇ ਬੁਲਾਉਣ ਲਈ ਅਧਿਕਾਰਤ ਹਨ, ਜਿਵੇਂ ਕਿ ਉਹ ਯੋਗ ਸਮਝਣ। ਬੁਲਾਰੇ ਨੇ ਦੱਸਿਆ ਕਿ ਪਿਛਲੇ ਸਮਾਗਮ ਦੀ ਅੰਤਿਮ ਬੈਠਕ ਤੇ ਅਗਲੇ ਸਮਾਗਮ ਦੀ ਪਹਿਲੀ ਬੈਠਕ ਦੀ ਨਿਰਧਾਰਤ ਮਿਤੀ ਵਿਚ 6 ਮਹੀਨੇ ਤੋਂ ਵੱਧ ਦਾ ਫਰਕ ਨਾ ਹੋਵੇ। 16ਵੀਂ ਵਿਧਾਨ ਸਭਾ ਦਾ ਦੂਜਾ ਬਜਟ ਸੈਸ਼ਨ 30 ਜੂਨ, 2022 ਨੂੰ ਹੋਇਆ ਸੀ ਜਿਸ ਕਰਕੇ 27 ਸਤੰਬਰ, 2022 ਨੂੰ ਵਿਧਾਨ ਸਭਾ ਦਾ ਤੀਜਾ ਇਜਲਾਸ ਸੱਦਣ ਦੀ ਸਿਫਾਰਸ਼ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...