August 2, 2026, 6:02 am
----------- Advertisement -----------
HomeNewsLatest Newsਪੰਜਾਬ ਕੈਬਨਿਟ ਵੱਲੋਂ ਰੇਹੜੀ-ਫੜ੍ਹੀ ਵਾਲਿਆਂ 'ਤੇ ਲੱਗਦੀ ਸਟੈਂਪ ਡਿਊਟੀ ਤੋਂ ਛੋਟ

ਪੰਜਾਬ ਕੈਬਨਿਟ ਵੱਲੋਂ ਰੇਹੜੀ-ਫੜ੍ਹੀ ਵਾਲਿਆਂ ‘ਤੇ ਲੱਗਦੀ ਸਟੈਂਪ ਡਿਊਟੀ ਤੋਂ ਛੋਟ

Published on

----------- Advertisement -----------

ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਮੀਟਿੰਗ ਹੋਈ ਜਿਸ ਵਿੱਚ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਕੋਵਿਡ-19 ਮਹਾਂਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਰੇਹੜੀ-ਫੜ੍ਹੀ ਵਾਲਿਆਂ ਨੂੰ ਰਾਹਤ ਦਿੰਦਿਆਂ ਪੰਜਾਬ ਕੈਬਨਿਟ ਨੇ ਪ੍ਰਧਾਨ ਮੰਤਰੀ ਸਵੈਨਿਧੀ ਸਕੀਮ ਅਧੀਨ ਰੇਹੜੀ-ਫੜ੍ਹੀ ਵਾਲਿਆਂ ਦੇ 50 ਹਜ਼ਾਰ (ਥਰਡ ਟਰਾਂਚ ਲੋਨ) ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲੱਗਦੀ ਅਸ਼ਟਾਮ ਡਿਊਟੀ ਤੋਂ ਛੋਟ ਦੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਰੇਹੜੀ-ਫੜ੍ਹੀ ਵਾਲਿਆਂ ਦੇ ਕੰਮਕਾਜ ਨੂੰ ਕੋਵਿਡ ਮਹਾਂਮਾਰੀ ਕਾਰਨ ਵੱਡੀ ਸੱਟ ਵੱਜੀ, ਇਸ ਲਈ ਉਨ੍ਹਾਂ ਦਾ ਕੰਮਕਾਜ ਦੁਬਾਰਾ ਸ਼ੁਰੂ ਕਰਨ ਲਈ ਵਿਸ਼ੇਸ਼ ਮਦਦ ਦੀ ਲੋੜ ਹੈ। ਇਸ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਰੇਹੜੀ-ਫੜ੍ਹੀ ਵਾਲਿਆਂ ਲਈ 50 ਹਜ਼ਾਰ ਤੱਕ ਦੇ ਕਰਜ਼/ਹਾਈਪੋਥੀਕੇਸ਼ਨ ਇਕਰਾਰਨਾਮੇ ਉਤੇ ਲਗਦੀ 127 ਰੁਪਏ ਦੀ ਅਸ਼ਟਾਮ ਡਿਊਟੀ ਮੁਆਫ਼ ਕਰਨ ਦਾ ਫੈਸਲਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...