June 1, 2026, 5:03 pm
----------- Advertisement -----------
HomeNewsLatest Newsਮੁੱਖ ਮੰਤਰੀ ਮਾਨ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਪਤਨੀ ਡਾ. ਗੁਰਪ੍ਰੀਤ ਕੌਰ...

ਮੁੱਖ ਮੰਤਰੀ ਮਾਨ ਨੇ ਵਿਆਹ ਦੀ ਵਰ੍ਹੇਗੰਢ ਮੌਕੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਖਾਸ ਅੰਦਾਜ਼ ‘ਚ ਦਿੱਤੀ ਵਧਾਈ

Published on

----------- Advertisement -----------

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦੇ ਵਿਆਹ ਦੀ ਵਰ੍ਹੇਗੰਢ ਹੈ। ਇਸ ਖਾਸ ਮੌਕੇ ‘ਤੇ ਸੀ ਐਮ ਮਾਨ ਨੇ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਖਾਸ ਅੰਦਾਜ਼ ‘ਚ ਵਧਾਈ ਦਿੱਤੀ ਹੈ ਓਨਾ ਨੇ ਟਵੀਟ ਕਰ ਲਿਖਿਆ ਕਿ ” ਇੱਕੋ ਮੇਹਰ ਮੈਂ ਓਸ ਸੋਹਣੇ ਰੱਬ ਤੋਂ ਮੰਗੀ ਐ…ਸਾਡੀ ਫ਼ੋਟੋ ਦੇਖਕੇ ਲੋਕ ਕਹਿਣ ਦੋਵਾਂ ਦੀ ਕਿਸਮਤ ਚੰਗੀ ਐ”

ਦੱਸ ਦਈਏ ਕਿ ਸੀਐਮ ਮਾਨ ਦੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਅੱਜ ਚੰਡੀਗੜ੍ਹ ਕਲੱਬ ਵਿਖੇ ਪਾਰਟੀ ਰੱਖੀ ਗਈ ਹੈ। ਅੱਜ ਦੀ ਇਸ ਪਾਰਟੀ ‘ਚ ਪਾਲੀਵੁੱਡ ਦੇ ਸਿਤਾਰਿਆਂ ਤੋਂ ਇਲਾਵਾ ਪੰਜਾਬ-ਦਿੱਲੀ ਤੋਂ ਕਈ ਮੰਤਰੀ, ਵਿਧਾਇਕ, ਸੰਸਦ ਮੈਂਬਰ ਵੀ ਇੱਥੇ ਪਹੁੰਚਣਗੇ।
‘ਆਪ’ ਪਾਰਟੀ ਦੀ ਵੱਡੀ ਲੀਡਰਸ਼ਿਪ, ਨੇਤਾ ਸੰਜੇ ਸਿੰਘ, ਰਾਘਵ ਚੱਢਾ ਅਤੇ ਹੋਰ ਵੀ ਕਈ ਕਈ ਮੰਤਰੀ, ਵਿਧਾਇਕ ਹਾਜ਼ਰ ਹੋ ਸਕਦੇ ਹਨ। ਚੰਡੀਗੜ੍ਹ ਕਲੱਬ ਵਿਖੇ ਗੀਤ-ਸੰਗੀਤ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਪੂਰੇ ਮਾਨ ਪਰਿਵਾਰ ਅਤੇ ਉਨ੍ਹਾਂ ਦੇ ਕੁਝ ਨਜ਼ਦੀਕੀ ਰਿਸ਼ਤੇਦਾਰਾਂ ਦੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...