March 26, 2025, 7:19 am
----------- Advertisement -----------
HomeNewsPoliticsਖੇਤੀ ਕਾਨੂੰਨਾਂ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ...

ਖੇਤੀ ਕਾਨੂੰਨਾਂ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸੀ.ਐਮ ਨੇ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੋੜ ਵੇਲੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੀ ਵਚਨਬੱਧਤਾ ‘ਤੇ ਖਰਾ ਉਤਰਦਿਆਂ ਨੇ, ਅੱਜ ਇੱਥੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਦੇ ਨਾਲ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 11 ਪਰਿਵਾਰਕ ਮੈਂਬਰਾਂ ਨੂੰ ਕਲਰਕ ਵਜੋਂ ਨਿਯੁਕਤੀ ਦੇ ਪੱਤਰ ਸੌਂਪੇ।


ਕਿਸਾਨਾਂ ਨੂੰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਮੇਸ਼ਾ ਹਰ ਸੰਭਵ ਕਦਮ ਚੁੱਕੇਗੀ। ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲਿਆਂ ਵਿੱਚ ਬੂਟਾ ਸਿੰਘ, ਮਨੀਸ਼ ਕੁਮਾਰ, ਅੰਮ੍ਰਿਤਪਾਲ ਕੌਰ, ਮਨਪ੍ਰੀਤ ਕੌਰ, ਕਮਲਪ੍ਰੀਤ ਸਿੰਘ, ਨਿਰਮਲ ਸਿੰਘ, ਗੁਰਵਿੰਦਰ ਕੌਰ, ਬਖਸ਼ੀਸ਼ ਸਿੰਘ, ਨਰਿੰਦਰ ਸਿੰਘ, ਦੀਕਸ਼ਾ ਅਤੇ ਗਗਨਦੀਪ ਕੌਰ ਸ਼ਾਮਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਪਿੰਡ ਮਿਰਜੇ ਕੇ ਵਿਖੇ 66 ਕੇ.ਵੀ ਨਵਾਂ ਬਿਜਲੀ ਘਰ 31 ਜੁਲਾਈ ਤੱਕ ਹੋ ਜਾਵੇਗਾ ਚਾਲੂ: ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 25 ਮਾਰਚ: ਫਿਰੋਜ਼ਪੁਰ ਦਿਹਾਤੀ ਵਿਖੇ 66 ਕੇ.ਵੀ ਦੇ ਨਵਾਂ ਬਿਜਲੀ ਘਰ 31 ਜੁਲਾਈ ਤੱਕ...

ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕੀਤੀਆਂ : ਹਰਭਜਨ ਸਿੰਘ ਈ. ਟੀ. ਓ.

ਚੰਡੀਗੜ੍ਹ, 25 ਮਾਰਚ: ਰਿਹਾਇਸ਼ੀ ਖੇਤਰਾਂ ਵਿਚ ਹਾਈ ਵੋਲਟੇਜ ਤਾਰਾਂ ਦੀ ਸਮੱਸਿਆਂ ਦੇ ਹੱਲ ਲਈ ਸਮੇਂ...

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸੁਚਾਰੂ ਕਨੈਕਟੀਵਿਟੀ ਨੂੰ ਯਕੀਨੀ ਬਣਾਉਣ ਲਈ ਈਆਰਵੀਜ਼ ਨੂੰ ਵੰਡੇ 165 ਸਮਾਰਟਫੋਨ

ਚੰਡੀਗੜ੍ਹ, 25 ਮਾਰਚ: ਸੂਬੇ ਵਿੱਚ ਨਾਗਰਿਕਾਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਸਮੇਂ ਸਿਰ ਐਮਰਜੈਂਸੀ...

ਪੰਜਾਬ ਸਰਕਾਰ ਨੇ ਮਹਿਲਾ ਅਤੇ ਬਾਲ ਹੈਲਪ ਲਾਈਨ ਨੂੰ ਮਜ਼ਬੂਤ ​​ਕਰਨ ਲਈ 252 ਨਵੀਆਂ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ : ਡਾ. ਬਲਜੀਤ ਕੌਰ

ਚੰਡੀਗੜ੍ਹ, 25 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚ...

ਨਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਤੇ ਸ੍ਰੀ ਦਰਬਾਰ ਸਾਹਿਬ ਦੇ...

ਨਾਭਾ ਜੇਲ੍ਹ ’ਚੋਂ ਦੇਰ ਰਾਤ 132 ਕਿਸਾਨ ਹੋਏ ਰਿਹਾਅ

 ਕਿਸਾਨੀ ਮੰਗਾਂ ਲਈ 13 ਮਹੀਨਿਆਂ ਤੱਕ ਜਾਰੀ ਰਹੇ ਕਿਸਾਨਾਂ ਦੇ ਧਰਨੇ ਨੂੰ ਖਦੇੜਨ ਤੋਂ...

ਕੈਨੇਡਾ ‘ਚ ਪੰਜਾਬੀ ਕੁੜੀ ਨਾਲ ਦਿਨ ਦਿਹਾੜੇ ਹੱਥੋਪਾਈ

ਕੈਨੇਡਾ ਦੇ ਕੈਲਗਰੀ ਨਗਰ ਕੌਸਲ ਨੇੜੇ ਪੈਂਦੇ ਬੋ ਵੈਲੀ ਕਾਲਜ ਟ੍ਰੇਨ ਸਟੇਸ਼ਨ ’ਤੇ ਕਥਿਤ...

PSEB ਨੇ 10ਵੀਂ ਦੇ ਇਕ ਵਿਸ਼ੇ ਦੀ ਪ੍ਰੀਖਿਆ ਕੀਤੀ ਰੱਦ, ਇਸ ਤਰੀਕ ਨੂੰ ਮੁੜ ਹੋਵੇਗਾ ਪੇਪਰ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30)...

PM ਕਿਸਾਨ ਯੋਜਨਾ: ਰਾਜਸਥਾਨ ‘ਚ ਵੱਡਾ ਧੋਖਾ, 29 ਹਜ਼ਾਰ ਫਰਜ਼ੀ ਖਾਤਿਆਂ ‘ਚ 7 ਕਰੋੜ ਰੁਪਏ ਟਰਾਂਸਫਰ, ਮਾਮਲਾ ਦਰਜ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ (ਪ੍ਰਧਾਨਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ) ਦੀ ਸ਼ੁਰੂਆਤ ਭਾਰਤ...