October 13, 2026, 8:40 am
----------- Advertisement -----------
HomeNewsBreaking Newsਭਗਵੰਤ ਮਾਨ ਵੱਲੋਂ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਸੜਕ ਹਾਦਸੇ 'ਤੇ...

ਭਗਵੰਤ ਮਾਨ ਵੱਲੋਂ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Published on

----------- Advertisement -----------

ਪੀੜਤ ਪਰਿਵਾਰ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫ਼ਤ ਇਲਾਜ ਦਾ ਕੀਤਾ ਐਲਾਨ

ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।

ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।

ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...