June 1, 2026, 7:41 pm
----------- Advertisement -----------
HomeNewsLatest NewsCM ਮਾਨ ਨੇ SGPC ਨੂੰ ਲਿਖੀ ਚਿੱਠੀ, ਗੁਰਬਾਣੀ ਨੂੰ ਵੱਖ-ਵੱਖ ਸੰਚਾਰ ਪਲੇਟਫਾਰਮਾਂ...

CM ਮਾਨ ਨੇ SGPC ਨੂੰ ਲਿਖੀ ਚਿੱਠੀ, ਗੁਰਬਾਣੀ ਨੂੰ ਵੱਖ-ਵੱਖ ਸੰਚਾਰ ਪਲੇਟਫਾਰਮਾਂ ‘ਤੇ ਪ੍ਰਸਾਰਿਤ ਕਰਨ ਦੀ ਮੰਗੀ ਇਜਾਜ਼ਤ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਮੁੱਖ ਮੰਤਰੀ ਮਾਨ ਨੇ SGPC ਨੂੰ ਬੇਨਤੀ ਕੀਤੀ ਹੈ ਕਿ ਗੁਰਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪੰਜਾਬ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਆਧੁਨਿਕ ਸੰਚਾਰ ਤਕਨੀਕ ਸਥਾਪਿਤ ਕਰਨ ਦੀ ਆਗਿਆ ਦਿਤੀ ਜਾਵੇ। ਇਸ ਦੇ ਨਾਲ ਹੀ ਸੀ.ਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਸਹਾਇਤਾ ਦੇਣ ਤੇ ਖਰਚੇ ਚੁੱਕਣ ਲਈ ਤਿਆਰ ਹੈ।


ਦੱਸ ਦਈਏ ਕਿ ਬੀਤੇ ਦਿਨੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਅਗਲੇ ਦੋ ਮਹੀਨਿਆਂ ਤੱਕ ਆਪਣਾ ਚੈਨਲ ਸ਼ੁਰੂ ਕਰਨਾ ਚਾਹੁੰਦੀ ਹੈ। 6 ਜੂਨ ਨੂੰ ਹਰਿਮੰਦਰ ਸਾਹਿਬ ਵਿਖੇ ਘੱਲੂਘਾਰਾ ਦਿਵਸ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਇਸ ਦਾ ਸਿੱਧਾ ਪ੍ਰਸਾਰਣ ਆਪਣੇ ਚੈਨਲ ਰਾਹੀਂ ਕਰਨਾ ਚਾਹੁੰਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...