April 20, 2026, 5:46 pm
----------- Advertisement -----------
HomeNewsBreaking NewsSYL ਦੇ ਮੁੱਦੇ 'ਤੇ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ 'ਚ ਪ੍ਰਦਰਸ਼ਨ: ਪੁਲਿਸ ਨੇ...

SYL ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ‘ਚ ਪ੍ਰਦਰਸ਼ਨ: ਪੁਲਿਸ ਨੇ ਪੰਜਾਬ ਕਾਂਗਰਸ ਦੇ ਆਗੂ ਲਏ ਹਿਰਾਸਤ ‘ਚ

Published on

----------- Advertisement -----------

ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਐਸਵਾਈਐਲ ਦੇ ਮੁੱਦੇ ‘ਤੇ ਗਵਰਨਰ ਹਾਊਸ ਜਾਣਾ ਚਾਹੁੰਦੇ ਸਨ। ਹਾਲਾਂਕਿ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਲਈ ਰਸਤੇ ਵਿੱਚ ਬੈਰੀਕੇਡਿੰਗ ਵੀ ਕੀਤੀ ਗਈ ਸੀ।
ਜਦੋਂ ਕਾਂਗਰਸੀ ਬੈਰੀਕੇਡ ’ਤੇ ਚੜ੍ਹੇ ਤਾਂ ਪੁਲੀਸ ਨੇ ਪਾਣੀ ਦੀਆ ਬੁਛਾੜਾਂ ਦੀ ਵਰਤੋਂ ਕੀਤੀ। ਜਿਸ ਤੋਂ ਬਾਅਦ ਪੁਲੀਸ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੋਰ ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਚੰਡੀਗੜ੍ਹ ਪੁਲੀਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਹ ਪੰਜਾਬ ਦੇ ਪਾਣੀ ਦੀ ਇੱਕ ਬੂੰਦ ਵੀ ਕਿਸੇ ਸੂਬੇ ਨੂੰ ਨਹੀਂ ਦੇਣਗੇ।
ਕਾਂਗਰਸ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਪੁਲੀਸ ਨੇ ਸੈਕਟਰ 16 ਚੌਕ ਤੋਂ ਪੀਜੀਆਈ ਚੰਡੀਗੜ੍ਹ ਨੂੰ ਜਾਣ ਵਾਲੀ ਸੜਕ ’ਤੇ ਟਰੈਫਿਕ ਡਾਇਵਰਟ ਕਰ ਦਿੱਤਾ ਹੈ।ਚੰਡੀਗੜ੍ਹ ਪੁਲੀਸ ਨੇ ਅਮਨ ਕਾਨੂੰਨ ਦੀ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਇਸ ਰਸਤੇ ’ਤੇ ਨਾ ਆਉਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...