September 13, 2026, 1:25 am
----------- Advertisement -----------
HomeNewsBreaking Newsਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਦਾ ਪੰਜਾਬ ਕੁਨੈਕਸ਼ਨ: ਸ਼ੂਟਰ ਦੇ ਪਿਤਾ...

ਸਲਮਾਨ ਖਾਨ ਦੇ ਘਰ ਬਾਹਰ ਫਾਇਰਿੰਗ ਦਾ ਪੰਜਾਬ ਕੁਨੈਕਸ਼ਨ: ਸ਼ੂਟਰ ਦੇ ਪਿਤਾ ਦਾ ਖੁਲਾਸਾ – ਬੇਟਾ ਜਲੰਧਰ ‘ਚ ਮਜ਼ਦੂਰੀ ਕਰਦਾ ਸੀ, ਮੁੰਬਈ ਕਿਵੇਂ ਪਹੁੰਚਿਆ ਪਤਾ ਨਹੀਂ

Published on

----------- Advertisement -----------

ਜਲੰਧਰ, 17 ਅਪ੍ਰੈਲ 2024 – ਬਾਲੀਵੁਡ ਅਦਾਕਾਰ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਦਾ ਕੁਨੈਕਸ਼ਨ ਪੰਜਾਬ ਦੇ ਜਲੰਧਰ ਨਾਲ ਜੁੜ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਸਾਗਰ ਪਾਲ (21) ਵਾਸੀ ਪੱਛਮੀ ਚੰਪਾਰਨ, ਬਿਹਾਰ ਅਤੇ ਵਿੱਕੀ ਗੁਪਤਾ (24) ਵਾਸੀ ਗੁਜਰਾਤ ਨੂੰ ਗ੍ਰਿਫਤਾਰ ਕੀਤਾ ਹੈ।

ਸਾਗਰ ਪਾਲ ਦੇ ਪਿਤਾ ਜੋਗਿੰਦਰ ਸ਼ਾਹ ਨੇ ਦੱਸਿਆ, “ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਮਿਲੀ ਕਿ ਉਸ ਦੇ ਬੇਟੇ ਨੇ ਸਲਮਾਨ ਖਾਨ ਦੇ ਘਰ ‘ਤੇ ਗੋਲੀਬਾਰੀ ਕੀਤੀ ਹੈ। ਮੈਂ ਖੁਦ ਹੈਰਾਨ ਹਾਂ ਕਿ ਉਹ ਜਲੰਧਰ ਦੀ ਬਜਾਏ ਮੁੰਬਈ ਕਿਵੇਂ ਪਹੁੰਚ ਗਿਆ। ਉਹ ਲੰਬੇ ਸਮੇਂ ਤੋਂ ਜਲੰਧਰ ‘ਚ ਰਹਿ ਰਿਹਾ ਹੈ। ਉਹ ਇੱਕ ਮਜ਼ਦੂਰ ਵਜੋਂ ਕੰਮ ਕਰ ਰਿਹਾ ਸੀ।

ਸਾਗਰ ਦੇ ਪਰਿਵਾਰ ਤੋਂ ਮੁੰਬਈ ਪੁਲਿਸ ਅਤੇ ਬਿਹਾਰ ਪੁਲਿਸ ਦੀ ਟੀਮ ਨੇ ਪੁੱਛਗਿੱਛ ਕੀਤੀ ਹੈ। ਸਾਗਰ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ। ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਸਾਗਰ ਦਾ ਪੂਰਾ ਪਰਿਵਾਰ ਮਜ਼ਦੂਰ ਹੈ। ਸਾਰਾ ਪਰਿਵਾਰ ਮਜ਼ਦੂਰੀ ਕਰਕੇ ਹੀ ਗੁਜ਼ਾਰਾ ਕਰਦਾ ਹੈ।

ਜੋਗਿੰਦਰ ਸ਼ਾਹ ਦਾ ਬਿਆਨ ਸਾਹਮਣੇ ਆਉਣ ਤੋਂ ਬਾਅਦ ਮੁੰਬਈ ਕ੍ਰਾਈਮ ਬ੍ਰਾਂਚ ਨੇ ਜਲੰਧਰ ਪੁਲਸ ਨਾਲ ਸੰਪਰਕ ਕੀਤਾ ਹੈ। ਹਾਲਾਂਕਿ ਇਸ ਸਬੰਧੀ ਕਿਸੇ ਅਧਿਕਾਰੀ ਨੇ ਕੋਈ ਬਿਆਨ ਨਹੀਂ ਦਿੱਤਾ ਹੈ ਕਿਉਂਕਿ ਮੁੰਬਈ ਪੁਲਿਸ ਨਾਲ ਜੁੜੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਾਗਰ ਪਹਿਲਾਂ ਜਲੰਧਰ ‘ਚ ਹੀ ਸੀ।

ਜਲੰਧਰ ‘ਚ ਹੀ ਉਹ ਕਿਸੇ ਤੀਜੇ ਵਿਅਕਤੀ ਰਾਹੀਂ ਲਾਰੈਂਸ ਗੈਂਗ ਦੇ ਸੰਪਰਕ ‘ਚ ਆਇਆ ਸੀ। ਇਸ ਲਈ ਮੁੰਬਈ ਪੁਲਸ ਇਸ ਮਾਮਲੇ ‘ਚ ਜਲੰਧਰ ਤੋਂ ਜਾਣਕਾਰੀ ਇਕੱਠੀ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...