ਚੰਡੀਗ੍ਹੜ : ਸੂਬਾ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਵਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 6 ਨਵੰਬਰ ਦਿਨ ਸੋਮਵਾਰ ਨੂੰ ਸਵੇਰੇ 11:00 ਵਜੇ ਕਮੇਟੀ ਕਮਰਾ ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ‘ਚ ਜਾਰੀ ਕੀਤਾ ਜਾਵੇਗਾ।













