October 14, 2026, 11:39 pm
----------- Advertisement -----------
HomeNewsBreaking Newsਪੰਜਾਬ ਚੋਣ ਕਮਿਸ਼ਨ ਨੇ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਤੇ ਗਾਇਕ ਤਰਸੇਮ ਜੱਸੜ...

ਪੰਜਾਬ ਚੋਣ ਕਮਿਸ਼ਨ ਨੇ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਤੇ ਗਾਇਕ ਤਰਸੇਮ ਜੱਸੜ ਨੂੰ ਬਣਾਇਆ ਸਟੇਟ ਆਈਕਨ,ਸਮਝਾਉਣਗੇ ਵੋਟ ਦਾ ਮੱਹਤਵ

Published on

----------- Advertisement -----------

ਪੰਜਾਬ ਵਿੱਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਾ ਗ੍ਰਾਫ਼ ਵਧਾਉਣ ਲਈ ਪੰਜਾਬ ਚੋਣ ਕਮਿਸ਼ਨ ਨੇ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਅਤੇ ਪੰਜਾਬੀ ਅਦਾਕਾਰ-ਗਾਇਕ ਤਰਸੇਮ ਜੱਸੜ ਨੂੰ ਸਟੇਟ ਆਈਕਨ ਬਣਾਇਆ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਦੋਵੇਂ ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਹਨ। ਇਸ ਦੇ ਨਾਲ ਹੀ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਦੇ ਟੀਚੇ ਨੂੰ ਹਾਸਲ ਕਰਨ ਲਈ ਉਨ੍ਹਾਂ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ।

ਦੱਸ ਦਈਏ ਕਿ ਮੁੱਖ ਚੋਣ ਅਫ਼ਸਰ ਨੇ ਆਸ ਪ੍ਰਗਟਾਈ ਕਿ ਪਹਿਲੀ ਵਾਰ ਵੋਟਰ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਤੋਂ ਪ੍ਰੇਰਿਤ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਨੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਚੋਣ ਕਮਿਸ਼ਨ ਵੋਟਰ ਜਾਗਰੂਕਤਾ ਮੁਹਿੰਮ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਤਿਆਰ ਕਰ ਰਿਹਾ ਹੈ। ਇਸ ਵਿੱਚ ਆਮ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। 

ਜ਼ਿਕਰਕਯੋਗ ਹੈ ਕਿ ਹੁਣ ਤੱਕ ਜਾਰੀ ਵੋਟਰ ਸੂਚੀਆਂ ਅਨੁਸਾਰ ਸੂਬੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 31 ਹਜ਼ਾਰ 916 ਹੈ। ਇਨ੍ਹਾਂ ਵਿੱਚ ਪੁਰਸ਼ 11175220, ਔਰਤਾਂ 10055946, ਤੀਜੇ ਲਿੰਗ ਦੇ 750, ਪ੍ਰਵਾਸੀ ਭਾਰਤੀ 1595, ਅਪੰਗ ਵੋਟਰ 165410 ਅਤੇ ਸੇਵਾ ਵੋਟਰ 106635 ਸ਼ਾਮਲ ਹਨ। ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24433 ਹੈ। ਇਨ੍ਹਾਂ ਵਿੱਚੋਂ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 7648 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16785 ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...