July 27, 2026, 1:21 am
----------- Advertisement -----------
HomeNewsLatest News2 ਦਿਨਾਂ ਤੋਂ ਪੀਜੀਆਈ ਦਾਖਿਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ...

2 ਦਿਨਾਂ ਤੋਂ ਪੀਜੀਆਈ ਦਾਖਿਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸਿਹਤ ਸਬੰਧੀ ਪੀਜੀਆਈ ਵੱਲੋਂ ਬਿਆਨ ਜਾਰੀ

Published on

----------- Advertisement -----------

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 2 ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿੱਚ ਦਾਖ਼ਲ ਹਨ। ਜਿੱਥੇ ਡਾਕਟਰਾਂ ਦੀ ਵਿਸ਼ੇਸ਼ ਟੀਮ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖ ਰਹੀ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਹਾਲਤ ਸਥਿਰ ਬਣੀ ਹੋਈ ਹੈ। ਇਸ ਸਬੰਧੀ ਪੀਜੀਆਈ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਉਨ੍ਹਾਂ ਨੇ ਸਾਬਕਾ ਸੀਐਮ ਦੀ ਹਾਲਤ ਸਥਿਰ ਦੱਸੀ ਹੈ। ਸਾਬਕਾ ਮੁੱਖ ਮੰਤਰੀ ਨੂੰ ਬੁਖਾਰ ਹੋਣ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਨੂੰ ਪਹਿਲਾਂ ਵੀ ਕੋਰੋਨਾ ਹੋ ਚੁੱਕਾ ਹੈ ਡਾਕਟਰ ਇਸ ਲਿਹਾਜ਼ ਨਾਲ ਵੀ ਵਿੱਚ ਉਨ੍ਹਾਂ ਦੇ ਇਲਾਜ ਵਿੱਚ ਪੂਰੀ ਗੰਭੀਰਤਾ ਵਰਤ ਰਹੇ ਹਨ। ਦੱਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...