June 15, 2026, 3:16 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ’ਚ 'ਸਮਗਰ ਸਿੱਖਿਆ ਅਭਿਆਨ ਅਥਾਰਟੀ' ਦੀ ਕਾਰਜ...

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ’ਚ ‘ਸਮਗਰ ਸਿੱਖਿਆ ਅਭਿਆਨ ਅਥਾਰਟੀ’ ਦੀ ਕਾਰਜ ਯੋਜਨਾ ਨੂੰ ਦਿੱਤੀ ਪ੍ਰਵਾਨਗੀ

Published on

----------- Advertisement -----------

ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਇਨਕਲਾਬੀ ਸੁਧਾਰਾਂ ਲਈ ਵੱਡੇ ਪੱਧਰ ’ਤੇ ਮੁਹਿੰਮ ਜਾਰੀ ਹੈ। ਮੁੱਖ ਸਕੱਤਰ ਨੇ ਆਉਣ ਵਾਲੇ ਦੋ ਅਕਾਦਮਿਕ ਸੈਸ਼ਨਾਂ ਲਈ ‘ਸਮਗਰ ਸਿੱਖਿਆ ਅਭਿਆਨ ਅਥਾਰਟੀ’ ਦੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਦਿੱਤੀ।

ਇਸਦੇ ਨਾਲ ਹੀ ਮੁਫਤ ਵਰਦੀਆਂ, ਕਿਤਾਬਾਂ, ਲਾਇਬ੍ਰੇਰੀਆਂ ਅਤੇ ਖੇਡਾਂ ਲਈ 280.73 ਕਰੋੜ ਰੁਪਏ ਰੱਖੇ ਗਏ ਹਨ। 35 ਸਕੂਲਾਂ ਵਿੱਚ ਕਾਮਰਸ ਵਿਸ਼ੇ ਅਤੇ 10 ਸਕੂਲਾਂ ਵਿੱਚ ਸਾਇੰਸ ਵਿਸ਼ੇ ਸ਼ੁਰੂ ਕੀਤੇ ਜਾਣਗੇ।

ਇਸਤੋਂ ਇਲਾਵਾ 92.70 ਕਰੋੜ ਰੁਪਏ ਦੀ ਲਾਗਤ ਨਾਲ 1096 ਨਵੇਂ ਕਲਾਸ ਰੂਮ ਅਤੇ 14.85 ਕਰੋੜ ਰੁਪਏ ਦੀ ਲਾਗਤ ਨਾਲ 360 ਕਲਾਸ ਰੂਮਾਂ ਦੀ ਮੁਰੰਮਤ ਦਾ ਪ੍ਰਸਤਾਵ ਰੱਖਿਆ ਹੈ।ਲੜਕੀਆਂ ਦੇ ਪਖਾਨਿਆਂ ਲਈ 21.07 ਕਰੋੜ ਰੁਪਏ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਪਖਾਨਿਆਂ ਲਈ 17.52 ਕਰੋੜ ਰੁਪਏ ਦੀ ਯੋਜਨਾ ਹੈ।

ਬੱਚਿਆਂ ਦੀ ਚੰਗੀ ਸਿਖਿਆ ਲਈ ਅਤੇ ਉਹਨਾਂ ਦਾ ਪੜਾਈ ਦਾ ਪੱਧਰ ਉੱਚਾ ਚੱਕਣ ਲਈ ਸਾਰੇ ਸਰਕਾਰੀ ਸਕੂਲਾਂ ਨੂੰ ਇੰਟਰਨੈੱਟ ਨਾਲ ਜੋੜਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...