June 9, 2026, 9:47 am
----------- Advertisement -----------
HomeNewsLatest Newsਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ :...

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ : ਡਾ.ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 25 ਮਈ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲੋਕਾਂ ਨੂੰ ਜੋ ਸਮੱਸਿਆਵਾਂ ਆ ਰਹੀਆਂ ਹਨ, ਇਹ ਪਿਛਲੀਆਂ ਸਰਕਾਰਾਂ ਦੀ ਹੀ ਦੇਣ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਸੀਵਰੇਜ਼ ਦੀ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਤੋਂ ਇਲਾਵਾ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਨ, ਸੀਵਰੇਜ਼ ਦੀ ਸਮੱਸਿਆ ਦੇ ਹੱਲ ਕਰਨ ਅਤੇ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...