October 17, 2026, 8:37 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਕੇਂਦਰ ਨੂੰ ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗ; ਕੇਂਦਰੀ...

ਪੰਜਾਬ ਸਰਕਾਰ ਨੇ ਕੇਂਦਰ ਨੂੰ ਕਰਜ਼ਾ ਹੱਦ ਵਧਾਉਣ ਦੀ ਕੀਤੀ ਮੰਗ; ਕੇਂਦਰੀ ਵਿੱਤ ਮੰਤਰਾਲੇ ਨੂੰ ਲਿਖਿਆ ਪੱਤਰ

Published on

----------- Advertisement -----------

ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਚਾਲੂ ਵਿੱਤੀ ਸਾਲ ਦੌਰਾਨ ਕਰਜ਼ੇ ਦੀ ਸੀਮਾ ਵਧਾਉਣ ਦੀ ਮੰਗ ਰੱਖੀ ਹੈ। ਸਰਕਾਰ ਨੇ ਕਰਜ਼ਾ ਸੀਮਾ 10 ਹਜ਼ਾਰ ਕਰੋੜ ਰੁਪਏ ਵਧਾਉਣ ਦੀ ਮੰਗ ਕੀਤੀ ਹੈ। ਇਸ ਦੇ ਲਈ ਸਰਕਾਰ ਵੱਲੋਂ ਵਿੱਤ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਹੈ। ਸਰਕਾਰ ਨੇ ਪੱਤਰ ਵਿੱਚ ਆਪਣੇ ਖਰਚਿਆਂ ਦਾ ਹਵਾਲਾ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵਿੱਤੀ ਸਾਲ 2023-24 ਵਿੱਚ ਰਾਜ ਸਰਕਾਰ ਦੁਆਰਾ ਕਰਜ ਲੈਣ ਦੀ ਸੀਮਾ 45,730 ਕਰੋੜ ਰੁਪਏ ਸੀ। ਪਿਛਲੇ ਸਾਲ ਇਕ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੀ ਕਰਜ਼ਾ ਹੱਦ 2387 ਕਰੋੜ ਰੁਪਏ ਘਟਾ ਦਿੱਤੀ ਸੀ। ਇਸ ਸਾਲ ਅਗਸਤ ਮਹੀਨੇ ‘ਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਰਜ਼ਾ ਸੀਮਾ ਵਧਾਉਣ ਲਈ ਕੇਂਦਰੀ ਵਿੱਤ ਮੰਤਰਾਲੇ ਨੂੰ ਪੱਤਰ ਲਿਖਣ ਦੀ ਪ੍ਰਵਾਨਗੀ ਦਿੱਤੀ ਗਈ ਸੀ।
ਰਾਜ ਸਰਕਾਰ ਨੇ ਪੱਤਰ ਵਿੱਚ ਦਲੀਲ ਦਿੱਤੀ ਹੈ ਕਿ ਉਸ ਨੂੰ ਪਿਛਲੀਆਂ ਸਰਕਾਰਾਂ ਤੋਂ ਕਰਜ਼ਾ ਵਿਰਾਸਤ ਵਿੱਚ ਮਿਲਿਆ ਹੈ। ਜਿਸ ਨੂੰ ਵਾਪਸ ਕੀਤਾ ਜਾਣਾ ਹੈ। ਪੰਜਾਬ ਸਰਕਾਰ ਵੱਲੋਂ 69,867 ਕਰੋੜ ਰੁਪਏ ਦਾ ਕਰਜ਼ਾ ਚੁਕਾਇਆ ਜਾਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...

PM ਮੋਦੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਮੁੱਖ ਮੰਤਰੀ ਭਗਵੰਤ ਮਾਨ ਦਾ ਅੱਜ 17 ਅਕਤੂਬਰ ਨੂੰ ਜਨਮ ਦਿਨ ਹੈ। ਪ੍ਰਧਾਨ ਮੰਤਰੀ...