June 27, 2026, 12:04 pm
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ ਮਹਾ ਸ਼ਿਵਰਾਤਰੀ 'ਤੇ ਜਨਤਕ ਛੁੱਟੀ ਦਾ ਕੀਤਾ ਐਲਾਨ, ਭਲਕੇ...

ਪੰਜਾਬ ਸਰਕਾਰ ਨੇ ਮਹਾ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਕੀਤਾ ਐਲਾਨ, ਭਲਕੇ ਬੰਦ ਰਹਿਣਗੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ

Published on

----------- Advertisement -----------

ਪੰਜਾਬ ਸਰਕਾਰ ਨੇ 8 ਮਾਰਚ ਦਿਨ ਸ਼ੁੱਕਰਵਾਰ ਨੂੰ ਮਹਾ ਸ਼ਿਵਰਾਤਰੀ ‘ਤੇ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਸੂਬੇ ਭਰ ਦੇ ਸਰਕਾਰੀ ਦਫ਼ਤਰਾਂ, ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਅਦਾਰਿਆਂ ਅਤੇ ਹੋਰ ਵਪਾਰਕ ਇਕਾਈਆਂ ਵਿੱਚ ਸ਼ੁੱਕਰਵਾਰ ਨੂੰ ਛੁੱਟੀ ਰਹੇਗੀ।

 ਦੱਸ ਦਈਏ ਕਿ ਭਗਵਾਨ ਭੋਲੇਨਾਥ ਦਾ ਤਿਉਹਾਰ ਮਹਾਸ਼ਿਵਰਾਤਰੀ 8 ਮਾਰਚ ਨੂੰ ਦੇਸ਼ ਭਰ ‘ਚ ਧੂਮਧਾਮ ਨਾਲ ਮਨਾਇਆ ਜਾਵੇਗਾ। ਇਸ ਦਿਨ ਮੰਦਰਾਂ ਵਿੱਚ ਵਿਸ਼ੇਸ਼ ਪੂਜਾ ਅਤੇ ਪ੍ਰੋਗਰਾਮ ਹੋਣਗੇ। ਇਸ ਤਿਉਹਾਰ ‘ਤੇ ਲੋਕ ਵਰਤ ਵੀ ਰੱਖਦੇ ਹਨ। ਇਸ ਦਿਨ ਲੋਕ ਭਗਵਾਨ ਭੋਲੇਨਾਥ ਨੂੰ ਖੁਸ਼ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕਰਦੇ ਹਨ।

 ਪੰਜਾਬ ਵਿੱਚ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ‘ਆਪ’ ਸਰਕਾਰ ਨੇ 8 ਮਾਰਚ ਦਿਨ ਸ਼ੁੱਕਰਵਾਰ ਨੂੰ ਵਿਦਿਅਕ ਅਤੇ ਵਪਾਰਕ ਇਕਾਈਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...