October 24, 2026, 9:45 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਾਇਮਰੀ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪ੍ਰਾਇਮਰੀ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Published on

----------- Advertisement -----------

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ।

ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਕਿਹਾ ਕਿ ਸੂਬੇ ਦੇ ਸਾਰੇ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਕੱਲ੍ਹ ਤੋਂ ਰੈਗੂਲਰ ਤੌਰ ਤੇ ਸਵੇਰੇ 10:00 ਵਜੇ ਤੋਂ 3:00 ਵਜੇ ਤੱਕ ਲੱਗਣਗੇ।

ਡਬਲ ਸ਼ਿਫ਼ਟ ਵਾਲੇ ਸਾਰੇ ਸਕੂਲਾਂ ਦਾ ਸਮਾਂ ਸਵੇਰੇ9 :00 ਵਜੇ ਤੋਂ ਸ਼ਾਮ 4:00 ਵਜੇ ਤੱਕ ਰਹੇਗਾ। ਡਬਲ ਸ਼ਿਫ਼ਟ ਵਾਲਾ ਕੋਈ ਵੀ ਸਕੂਲ ਸ਼ਾਮ 4:00 ਵਜੇ ਤੋਂ ਬਾਅਦ ਨਹੀਂ ਖੁੱਲ੍ਹੇਗਾ।

ਇਹ ਹੁਕਮ ਤੁਰੰਤ ਪ੍ਰਭਾਵ ਤੋਂ 21 ਜਨਵਰੀ 2024 ਤੱਕ ਲਾਗੂ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...