June 30, 2026, 8:53 am
----------- Advertisement -----------
HomeNewsLatest Newsਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ...

ਜਲੰਧਰ ਲੋਕ ਸਭਾ ਉਪ ਚੋਣ: ਪੰਜਾਬ ਸਰਕਾਰ ਵੱਲੋਂ 10 ਮਈ ਨੂੰ ਸਥਾਨਕ ਛੁੱਟੀ ਦਾ ਐਲਾਨ

Published on

----------- Advertisement -----------

ਚੰਡੀਗੜ੍ਹ, 08 ਮਈ : ਪੰਜਾਬ ਸਰਕਾਰ ਨੇ ਜਲੰਧਰ ਲੋਕ ਸਭਾ ਸੀਟ ਲਈ ਹੋ ਰਹੀ ਉੱਪ ਚੋਣ ਦੇ ਕਾਰਨ ਇਸ ਹਲਕੇ ਵਿਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 10 ਮਈ 2023 ਨੂੰ ਸਥਾਨਕ ਛੁੱਟੀ ਘੋਸ਼ਿਤ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਤਹਿਤ ਵੀ ਇਹ ਛੁੱਟੀ ਐਲਾਨੀ ਗਈ ਹੈ।

ਪੰਜਾਬ ਸਰਾਕਰ ਵਲੋਂ ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜਲੰਧਰ ਲੋਕ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 10 ਮਈ, 2023 (ਬੁੱਧਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ। ਇਹ ਛੁੱਟੀ ਅਧਿਕਾਰੀ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਇਸ ਦੇ ਨਾਲ ਹੀ ਜਲੰਧਰ ਲੋਕ ਸਭਾ ਹਲਕੇ ਵਿਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜਨ ਅਨੁਸਾਰ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਮਿਤੀ 10 ਮਈ, 2023 (ਬੁੱਧਵਾਰ) ਦੀ ਤਨਖਾਹ ਸਮੇਤ (ਪੇਡ) ਛੁੱਟੀ ਘੋਸ਼ਿਤ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...