August 15, 2026, 12:50 pm
----------- Advertisement -----------
HomeNewsBreaking Newsਪੰਜਾਬ 'ਚ ਸਰਕਾਰੀ ਸਕੂਲਾਂ ਦੇ ਟੀਚਰਾਂ ਦੀ ਲੱਗੇਗੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ,...

ਪੰਜਾਬ ‘ਚ ਸਰਕਾਰੀ ਸਕੂਲਾਂ ਦੇ ਟੀਚਰਾਂ ਦੀ ਲੱਗੇਗੀ ਬਾਇਓਮੈਟ੍ਰਿਕ ਮਸ਼ੀਨਾਂ ਰਾਹੀਂ ਹਾਜ਼ਰੀ, ਹੁਕਮ ਜਾਰੀ

Published on

----------- Advertisement -----------

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਮੁਤਾਬਕ ਹੁਣ ਸਾਰੇ ਟੀਚਰਾਂ ਦੀ ਹਾਜ਼ਰੀ ਬਾਇਓਮੈਟ੍ਰਿਕ (ਬੀ.ਏ.ਐੱਸ.) ਹਾਜ਼ਰੀ ਸਿਸਟਮ ਰਾਹੀਂ ਲਈ ਜਾਵੇਗੀ। ਜੇਕਰ ਕਰਮਚਾਰੀ ਐਤਵਾਰ ਜਾਂ ਛੁੱਟੀ ਵਾਲੇ ਦਿਨ ਸਕੂਲ ਜਾਂਦੇ ਹਨ, ਉਨ੍ਹਾਂ ਨੂੰ ਬੀਏਐਸ ‘ਤੇ ਹਾਜ਼ਰੀ ਮਾਰਕ ਕਰਨੀ ਪਵੇਗੀ।
ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਸਰਕਾਰੀ ਡਿਊਟੀ ਦੌਰਾਨ ਬਾਹਰ ਗਏ ਕਰਮਚਾਰੀ ਲਈ ਸਮੇਂ ਸਿਰ ਵਾਪਸ ਆਉਣਾ ਸੰਭਵ ਨਹੀਂ ਹੈ, ਤਾਂ ਉਹ ਜਿਸ ਵਿਭਾਗ ਵਿੱਚ ਗਿਆ ਹੈ, ਉਸ ਵਿੱਚ ਬੀ.ਏ.ਐਸ. ‘ਤੇ ਆਪਣੀ ਹਾਜ਼ਰੀ ਦਰਜ ਕਰਾ ਸਕੇਗਾ। ਪਰ ਜੇਕਰ ਉਸ ਥਾਂ ‘ਤੇ ਬੀ.ਏ.ਐਸ ਮਸ਼ੀਨ ਨਹੀਂ ਲਗਾਈ ਗਈ ਤਾਂ ਵਿਭਾਗੀ ਮੁਖੀ ਵੱਲੋਂ ਪਹਿਲਾਂ ਹੀ ਜਾਰੀ ਸਿਸਟਮ ਰਾਹੀਂ ਸਟਾਫ਼ ਦੀ ਹਾਜ਼ਰੀ ਦੀ ਨਿਸ਼ਾਨਦੇਹੀ ਕੀਤੀ ਜਾਵੇਗੀ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ ‘ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ; 14 ਅਗਸਤ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ...

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਆਰਥਿਕ ਬੋਝ ਦੇ ਮੁਹੱਈਆ ਕਰਵਾ ਰਹੀ ਮਹੱਤਵਪੂਰਨ ਸਿਹਤ ਸੇਵਾਵਾਂ

ਚੰਡੀਗੜ੍ਹ; 14 ਅਗਸਤ, 2026:ਜਦੋਂ ਭਾਰਤ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ, ਮਹਿੰਗੇ ਡਾਕਟਰੀ...

ਭਾਈ ਰਾਜੋਆਣਾ ਨੇ ਸੁਖਬੀਰ ਬਾਦਲ ‘ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਜੇਲ੍ਹ ਤੋਂ ਲਿਖੀ ਚਿੱਠੀ

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਤੋਂ ਚਿੱਠੀ ਲਿਖ ਕੇ ਸੁਖਬੀਰ ਬਾਦਲ ‘ਤੇ ਹੋਏ...

ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿ.ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ, ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ

ਅੰਮ੍ਰਿਤਸਰ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘੁਬੀਰ ਸਿੰਘ ਦੇ ਘਰ...