October 31, 2026, 8:10 am
----------- Advertisement -----------
HomeNewsBreaking Newsਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਦਿੱਤੀ ਤਰੱਕੀ,...

ਪੰਜਾਬ ਸਰਕਾਰ ਨੇ 14 ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਦਿੱਤੀ ਤਰੱਕੀ, ਬਣਾਇਆ ਪੀ.ਸੀ.ਐਸ.

Published on

----------- Advertisement -----------

30 ਅਕਤੂਬਰ 2023, (ਬਲਜੀਤ ਮਰਵਾਹਾ) ਪੰਜਾਬ ਸਰਕਾਰ ਨੇ ਸੂਬੇ ਦੇ 14 ਜ਼ਿਲ੍ਹਾ ਮਾਲ ਅਫ਼ਸਰਾਂ ਅਤੇ ਤਹਿਸੀਲਦਾਰਾਂ ਨੂੰ ਤਰੱਕੀਆਂ ਦਿੱਤੀਆਂ ਹਨ। ਉਨ੍ਹਾਂ ਨੂੰ ਤਰੱਕੀ ਦੇ ਕੇ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਵਿੱਚ ਸ਼ਾਮਿਲ ਕੀਤਾ ਗਿਆ ਹੈ। ਸਰਕਾਰ ਜਲਦ ਹੀ ਉਨ੍ਹਾਂ ਨੂੰ ਨਵੀਂ ਪੋਸਟਿੰਗ ਦੇਵੇਗੀ।

ਦੱਸ ਦਈਏ ਕਿ ਸਰਕਾਰੀ ਹੁਕਮਾਂ ਅਨੁਸਾਰ ਬਲਕਰਨ ਸਿੰਘ, ਗੁਰਦੇਵ ਸਿੰਘ ਧਾਮ, ਡਾ: ਅਜੀਤਪਾਲ ਸਿੰਘ, ਗੁਰਮੀਤ ਸਿੰਘ, ਅਦਿੱਤਿਆ ਗੁਪਤਾ, ਸੁਖਰਾਜ ਸਿੰਘ ਢਿੱਲੋਂ, ਰਵਿੰਦਰ ਕੁਮਾਰ ਬਾਂਸਲ, ਸੰਜੀਵ ਕੁਮਾਰ, ਮਨਜੀਤ ਸਿੰਘ ਰਾਜਲਾ, ਸੁਖਵਿੰਦਰ ਕੌਰ, ਬੇਅੰਤ ਸਿੰਘ ਸਿੱਧੂ, ਜਸਪਾਲ ਸਿੰਘ ਬਰਾੜ, ਡਾ. ਰਾਜਪਾਲ ਸਿੰਘ ਸੇਖੋਂ ਅਤੇ ਚੇਤਨ ਬੰਗੜ ਸ਼ਾਮਿਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਦੁੱਗਣੇ ਹੋਏ ਪਿਆਜ਼ ਦੇ ਭਾਅ, ਖੰਡ ਤੇ ਤੇਲ ਵੀ ਹੋਏ ਮਹਿੰਗਾ, ਰਿਟੇਲ ਮਹਿੰਗਾਈ ਦਰ 5.54 ਫ਼ੀਸਦੀ ‘ਤੇ ਪਹੁੰਚੀ

ਭਾਰਤ ਵਿੱਚ ਸਤੰਬਰ ਦੌਰਾਨ ਖਾਣ-ਪੀਣ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। ਪਿਆਜ਼, ਖੰਡ,...

ਦਿਲਜੀਤ ਦੋਸਾਂਝ ਦੇ ਕੰਸਰਟ ਲਈ ਦਿੱਲੀ ਮੈਟਰੋ ਦੀਆਂ ਸੇਵਾਵਾਂ ਅੱਧੀ ਰਾਤ ਤੱਕ ਰਹਿਣਗੀਆਂ ਜਾਰੀ

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ‘ਔਰਾ ਇੰਡੀਆ ਟੂਰ 2026’ ਤਹਿਤ 30 ਅਕਤੂਬਰ ਨੂੰ ਜਵਾਹਰਲਾਲ...

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋਇਆ

ਪਰਿਵਾਰ ਮ੍ਰਿਤਕ ਦਲਜੀਤ ਦੇ ਅੰਤਿਮ ਸੰਸਕਾਰ ਦੇ ਲਈ ਤਿਆਰ ਹੋ ਗਿਆ ਹੈ। ਪਰਿਵਾਰ ਨੇ...

ਗੁਰਦਾਸਪੁਰ ‘ਚ ਕਿਸਾਨ ਦੀ ਕਹੀ ਮਾਰ ਕੇ ਬੇਰਹਿਮੀ ਨਾਲ ਕਤਲ, ਹਮਲਾਵਰ ਦੀ ਪਤਨੀ ਨੇ ਫੜਾਈ ਕਹੀ

ਗੁਰਦਾਸਪੁਰ ਦੇ ਪਿੰਡ ਸੰਗਤੂਵਾਲ ਵਿਖੇ ਜ਼ਮੀਨੀ ਵਿਵਾਦ ਕਾਰਨ ਖੇਤਾਂ ਵਿੱਚ ਹੋਈ ਤਕਰਾਰ ਦੌਰਾਨ 55...

ਬੁਢਲਾਡਾ ‘ਚ ASI ‘ਤੇ ਨਸ਼ਾ ਕਰਨ ਦੇ ਇਲਜ਼ਾਮ, ਲੋਕਾਂ ਨੇ ਸੜਕ ਵਿਚਾਲੇ ਕੀਤਾ ਜ਼ੋਰਦਾਰ ਹੰਗਾਮਾ

ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਵਿੱਚ ਉਸ ਸਮੇਂ ਹਾਲਾਤ ਤਣਾਅਪੂਰਨ ਹੋ ਗਏ, ਜਦੋਂ ਇੱਕ ਸਹਾਇਕ...

ਮੁਲਾਜ਼ਮਾਂ ਦੇ ਪੈਂਡਿੰਗ DA ਸਬੰਧੀ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਵਿੱਤ ਵਿਭਾਗ ਨੇ ਪੱਤਰ ਲਿਖ ਕੇ ਵਿਭਾਗਾਂ ਤੋਂ ਮੰਗੇ ਵੇਰਵੇ

ਮੁਲਾਜ਼ਮਾਂ ਦੇ ਡੀਏ ਬਕਾਏ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ...

ਕੇਂਦਰ ਨੇ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਵਧਾਈ ਸੁਰੱਖਿਆ, X ਕੈਟੇਗਰੀ ਦੀ ਦਿੱਤੀ ਜਾਵੇਗੀ ਸਕਿਓਰਿਟੀ

ਸੂਤਰਾਂ ਤੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਕੇਂਦਰ ਸਰਕਾਰ ਨੇ ਪਰਵਿੰਦਰ...

ਮਾਨਸਾ ਵਿਖੇ ਚੱਲ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਪਰਗਟ ਸਿੰਘ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਇਸ ਮੌਕੇ ਪਿੰਡ ਭੰਮੇ ਕਲਾਂ ਵਿਖੇ ਨਸ਼ਿਆਂ ਦੀ ਮਾਰ ਕਾਰਨ ਆਪਣੀ ਜਾਨ ਗੁਆਉਣ ਵਾਲੇ...