ਚੰਡੀਗੜ੍ਹ, 10 ਸਤੰਬਰ : ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਸਰਕਾਰ ਝੂਠਾ ਪ੍ਰਚਾਰ ਕਰਨ ਦੀ ਬਜਾਏ ਹਕੀਕਤ ਵੱਲ ਧਿਆਨ ਮਾਰੇ।
ਜਸਵੀਰ ਗੜ੍ਹੀ ਨੇ ਕਿਹਾ ਕਿ ਅੱਜ ਹੱਕੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਵਿੱਚ ਹਜ਼ਾਰਾਂ ਮੁਲਾਜ਼ਮਾਂ ਦੇ ਇਕੱਠ ਨੇ ‘ਆਪ’ ਸਰਕਾਰ ਦੀ ਪੋਲ ਖੋਲ ਦਿੱਤੀ ਹੈ ਜਿਹੜੀ ਝੂਠੇ ਇਸ਼ਹਿਤਾਰ ਦੇ ਕੇ ਦੂਜੇ ਸੂਬਿਆ ਵਿੱਚ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਤੁਰੰਤ ਮੰਨੇ।
----------- Advertisement -----------
ਸੰਗਰੂਰ ’ਚ ਮੁਲਾਜ਼ਮਾਂ ਨੇ ‘ਆਪ’ ਸਰਕਾਰ ਦੀ ਖੋਲ੍ਹੀ ਪੋਲ, ਤੁਰੰਤ ਮੰਗਾਂ ਮੰਨੇ ਸਰਕਾਰ: ਜਸਵੀਰ ਗੜ੍ਹੀ
Published on
----------- Advertisement -----------
----------- Advertisement -----------