September 30, 2026, 11:40 am
----------- Advertisement -----------
HomeNewsEducationਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਵਿਖੇ ਏਅਰ ਫੋਰਸ ਵਿੱਚ...

ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੇਂਦਰ ਡੇਰਾ ਬਾਬਾ ਨਾਨਕ ਵਿਖੇ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਲਈ ਮੁਫ਼ਤ ਸਿਖਲਾਈ ਸ਼ੁਰੂ

Published on

----------- Advertisement -----------

ਡੇਰਾ ਬਾਬਾ ਨਾਨਕ/ਗੁਰਦਾਸਪੁਰ, 15 ਜੁਲਾਈ ( ) – ਪੰਜਾਬ ਸਰਕਾਰ ਦੇ ਅਦਾਰੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵੱਲੋਂ ਏਅਰ ਫੋਰਸ ਵਿੱਚ ਅਗਨੀਵੀਰ ਵਾਯੂ ਦੀ ਭਰਤੀ ਲਈ ਸਿਖਲਾਈ ਕੈਂਪ ਵਿੱਚ ਦਾਖਲਾ ਸ਼ੁਰੂ ਹੈ। ਪੰਜਾਬ ਸਰਕਾਰ ਵੱਲੋਂ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ( ਗੁਰਦਾਸਪੁਰ ) ਵਿਖੇ ਆਰਮੀ ਅਤੇ ਏਅਰ ਫੋਰਸ ਵਿੱਚ ਅਗਨੀਵੀਰ ਦੀ ਭਰਤੀ ਲਈ ਨੌਜਵਾਨਾਂ ਮੁਫ਼ਤ ਲਿਖਤੀ ਅਤੇ ਸਰੀਰਕ ਸਿਖਲਾਈ ਦਿੱਤੀ ਜਾ ਰਹੀ ਹੈ।

ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਦੇ ਟਰੇਨਿੰਗ ਅਫ਼ਸਰ ਸੂਬੇਦਾਰ (ਰਿਟਾ:) ਗੁਰਨਾਮ ਸਿੰਘ ਨੇ ਦੱਸਿਆ ਕਿ ਜਿਹੜੇ ਯੁਵਕ ਬਾਰ੍ਹਵੀਂ ਪਾਸ ਹਨ ਅਤੇ ਉਨ੍ਹਾਂ ਦੀ ਉਮਰ 17 ਸਾਲ 6 ਮਹੀਨੇ ਹੈ, ਉਹ ਏਅਰ ਫੋਰਸ ਦੀ ਆਫ਼ੀਸ਼ੀਅਲ ਵੈੱਬ-ਸਾਈਟ ‘ਤੇ 27 ਜੁਲਾਈ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨਾਂ ਨੇ ਏਅਰ ਫੋਰਸ ਵਾਯੂ ਲਈ ਅਪਲਾਈ ਕੀਤਾ ਹੋਵੇਗਾ ਉਹ ਭਰਤੀ ਸਬੰਧੀ ਸਿਖਲਾਈ ਲੈਣ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ( ਗੁਰਦਾਸਪੁਰ )ਵਿਖੇ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਮੁਫ਼ਤ ਰਿਹਾਇਸ਼ ਅਤੇ ਖਾਣਾ ਮੁਹੱਈਆ ਕਰਵਾਇਆ ਜਾਵੇਗਾ। ਚਾਹਵਾਨ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਤੇ ਉਨ੍ਹਾਂ ਦੀਆਂ 2-2 ਫ਼ੋਟੋ ਕਾਪੀਆਂ ਅਤੇ 4 ਪਾਸਪੋਰਟ ਸਾਈਜ਼ ਫ਼ੋਟੋਆਂ ਲੈ ਕੇ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿੱਚ ਰਿਪੋਰਟ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ 62830-31125, 94674-56808, 94174-20125 ਮੋਬਾਈਲ ਨੰਬਰਾਂ ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...

ਅਮਿਤ ਸ਼ਾਹ ਦੇ ਪੰਜਾਬ ਆਉਣ ਤੋਂ ਪਹਿਲਾਂ ਵੱਡੀ ਖਬਰ! ਦੇਵੀ ਤਲਾਬ ਮੰਦਿਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਜਲੰਧਰ ਵਿੱਚ ਰੈਲੀ ਤੋਂ ਪਹਿਲਾਂ ਬੰਬ ਦੀ ਧਮਕੀ...

ਬੇਅਦਬੀ ਖ਼ਿਲਾਫ਼ ਇਤਿਹਾਸਕ ਕਾਨੂੰਨ ਦੀ ਤਾਰੀਫ਼, ਬਾਬਾ ਲੱਖਾ ਸਿੰਘ ਨੇ ਕਹੀ ਵੱਡੀ ਗੱਲ 

ਚੰਡੀਗੜ੍ਹ; 29 ਸਤੰਬਰ :ਨਾਨਕਸਰ ਸੰਪਰਦਾਇ ਦੇ ਮੁਖੀ ਬਾਬਾ ਲੱਖਾ ਸਿੰਘ ਜੀ ਨੇ ਅੱਜ ਚੰਡੀਗੜ੍ਹ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲੀ ਰਫ਼ਤਾਰ, ਆਂਗਣਵਾੜੀ ਵਰਕਰ ਬਣੀਆਂ ਜਾਗਰੂਕਤਾ ਦੂਤ

ਚੰਡੀਗੜ੍ਹ, 29 ਸਤੰਬਰ 2026 :ਪੰਜਾਬ ਭਰ ਵਿੱਚ, ਆਂਗਣਵਾੜੀ ਵਰਕਰ ਭਗਵੰਤ ਮਾਨ ਸਰਕਾਰ ਦੇ ‘ਯੁੱਧ...

SGPC ਸਕੱਤਰ ਦੇ ਖਾਤੇ ਤੋਂ ਬਹਿਰੀਨ ਦੀ ਔਰਤ ਨੂੰ ₹1 ਲੱਖ ਟ੍ਰਾਂਸਫਰ! ਬਲਤੇਜ ਪੰਨੂ ਨੇ ਧਾਮੀ ਤੋਂ ਮੰਗਿਆ ਜਵਾਬ

ਚੰਡੀਗੜ੍ਹ 29 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ...

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...