July 3, 2026, 11:03 am
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਅੱਜ ਤੋਂ ਸ਼ੁਰੂ ਹੋਵੇਗਾ ਤਿੰਨ ਦਿਨਾਂ...

ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਅੱਜ ਤੋਂ ਸ਼ੁਰੂ ਹੋਵੇਗਾ ਤਿੰਨ ਦਿਨਾਂ ਤੀਆਂ ਦਾ ਮੇਲਾ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ 28 ਅਗਸਤ ਤੋਂ 30 ਅਗਸਤ ਤੱਕ ਹੋਣ ਵਾਲੇ ਤੀਆਂ ਦੇ ਮੇਲੇ ਦਾ ਆਗਾਜ਼ ਬੁੱਧਵਾਰ ਨੂੰ ਸਵੇਰੇ 10 ਵਜੇ ਹੋ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਅਮੀਰ ਵਿਰਸੇ ਦੀ ਪੇਸ਼ਕਾਰੀ ਕਰਦਾ ਇਹ ਮੇਲਾ ਧੀਆਂ ਨੂੰ ਸਮਰਪਿਤ ਹੈ।
ਮੇਲੇ ਸਬੰਧੀ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੇ ਤਿਆਰੀਆਂ ਦਾ ਜਾਇਜ਼ਾ ਲਿਆ। ਉਹਨਾਂ ਨੇ ਕਿਹਾ ਕਿ ਇਸ ਰਾਜ ਪੱਧਰੀ ਮੇਲੇ ਦੌਰਾਨ ਪੰਜਾਬ ਦੇ ਅਮੀਰ ਸੱਭਿਆਚਾਰ ਅਤੇ ਵਿਰਸੇ ਦੀਆਂ ਝਲਕਾਂ ਵਿਖਾਈ ਦੇਣਗੀਆਂ ਅਤੇ ਗਿੱਧੇ, ਭੰਗੜੇ ਤੀਆਂ ਦੇ ਦ੍ਰਿਸ਼, ਪਿੰਡ ਦੇ ਦ੍ਰਿਸ਼ ਤੋਂ ਇਲਾਵਾ ਵੱਖ-ਵੱਖ ਪ੍ਰਕਾਰ ਦੇ ਸੱਭਿਆਚਾਰਕ ਗਤੀਵਿਧੀਆਂ ਦੇ ਮੁਕਾਬਲੇ ਵੀ ਹੋਣਗੇ, ਇਸ ਤੋਂ ਬਿਨਾਂ ਵਿਦਿਆਰਥੀਆਂ ਦੇ ਮੁਕਾਬਲੇ ਅਤੇ ਰੋਚਕ ਪੇਂਡੂ ਖੇਡਾਂ ਵੀ ਵੇਖਣ ਨੂੰ ਮਿਲਣਗੀਆਂ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਜਾਣ। ਉਹਨਾਂ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਸਵੈ ਸਹਾਇਤਾ ਸਮੂਹਾਂ ਵੱਲੋਂ ਆਪਣੇ ਸਟਾਲ ਵੀ ਲਗਾਏ ਜਾਣਗੇ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਖਿੱਚ ਦਾ ਕੇਂਦਰ ਹੋਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...