June 16, 2026, 9:11 am
----------- Advertisement -----------
HomeNewsBreaking Newsਪੰਜਾਬ ਸਰਕਾਰ ਵਲੋਂ ਅਹਿਮ ਪਹਿਲ, ਦਿੱਲੀ ਏਅਰਪੋਰਟ 'ਤੇ ਖੋਲ੍ਹੇਗੀ ਸੁਵਿਧਾ ਕੇਂਦਰ

ਪੰਜਾਬ ਸਰਕਾਰ ਵਲੋਂ ਅਹਿਮ ਪਹਿਲ, ਦਿੱਲੀ ਏਅਰਪੋਰਟ ‘ਤੇ ਖੋਲ੍ਹੇਗੀ ਸੁਵਿਧਾ ਕੇਂਦਰ

Published on

----------- Advertisement -----------

ਦਿੱਲੀ ਏਅਰਪੋਰਟ ‘ਤੇ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਪੰਜਾਬੀਆਂ ਦੀ ਸਹੂਲਤ ਲਈ ਸਰਕਾਰ ਨੇ ਵੱਡੀ ਪਹਿਲ ਕੀਤੀ ਹੈ। ਪੰਜਾਬ ਸਰਕਾਰ ਵੱਲੋਂ ਉੱਥੇ ਵਿਸ਼ੇਸ਼ ਸੁਵਿਧਾ ਕੇਂਦਰ ਖੋਲ੍ਹਿਆ ਜਾ ਰਿਹਾ ਹੈ। ਇਹ ਕੇਂਦਰ ਏਅਰਪੋਰਟ ਟਰਮੀਨਲ-3 ‘ਤੇ ਬਣਾਇਆ ਜਾਵੇਗਾ। ਇਸ ਸੈਂਟਰ ਵਿੱਚ 2 ਇਨੋਵਾ ਕਾਰਾਂ ਹੋਣਗੀਆਂ। ਜੋ ਕਿ ਪੰਜਾਬ ਭਵਨ ਅਤੇ ਹੋਰ ਨੇੜਲੇ ਸਥਾਨਾਂ ‘ਤੇ ਯਾਤਰੀਆਂ ਦੀ ਸਥਾਨਕ ਆਵਾਜਾਈ ਵਿੱਚ ਮਦਦ ਲਈ ਉਪਲਬਧ ਹੋਵੇਗਾ।

ਇਸਤੋਂ ਇਲਾਵਾ ਜੇਕਰ ਪੰਜਾਬੀਆਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਦੀ ਪੂਰੀ ਮਦਦ ਕੀਤੀ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਇੱਕ ਨਿੱਜੀ ਕੰਪਨੀ ਨਾਲ ਸਮਝੌਤਾ ਕੀਤਾ ਹੈ। ਇਹ ਕੇਂਦਰ ਜਲਦੀ ਹੀ ਆਪਣਾ ਕੰਮ ਸ਼ੁਰੂ ਕਰ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...