April 11, 2026, 7:39 pm
----------- Advertisement -----------
HomeNewsBreaking Newsਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵੱਡੀ ਮੁਹਿੰਮ, ਅੰਮ੍ਰਿਤਸਰ ਤੋਂ ਬਾਅਦ ਲੁਧਿਆਣਾ 'ਚ...

ਪੰਜਾਬ ਸਰਕਾਰ ਦੀ ਨਸ਼ਿਆਂ ਖਿਲਾਫ ਵੱਡੀ ਮੁਹਿੰਮ, ਅੰਮ੍ਰਿਤਸਰ ਤੋਂ ਬਾਅਦ ਲੁਧਿਆਣਾ ‘ਚ ਹੋਵੇਗੀ ਨਸ਼ਾ ਵਿਰੋਧੀ ਮੁਹਿੰਮ

Published on

----------- Advertisement -----------

ਲੁਧਿਆਣਾ, 15 ਨਵੰਬਰ 2023 – ਪੰਜਾਬ ਸਰਕਾਰ ਨਸ਼ਿਆਂ ਖਿਲਾਫ ਇੱਕ ਵਾਰ ਫੇਰ ਵੱਡੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਇਸ ਵਾਰ ਪੰਜਾਬ ਸਰਕਾਰ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਅੰਮ੍ਰਿਤਸਰ ਤੋਂ ਬਾਅਦ ਲੁਧਿਆਣਾ ‘ਚ ਕੀਤੀ ਜਾਵੇਗੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਭਾਰਤ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਈਕਲ ਰੈਲੀ ਦਾ ਉਦਘਾਟਨ ਕੀਤਾ ਜਾਵੇਗਾ। ਇਹ ਸਾਈਕਲ ਰੈਲੀ 16 ਨਵੰਬਰ ਨੂੰ ਲੁਧਿਆਣਾ ਵਿੱਚ ਕੀਤੀ ਜਾਵੇਗੀ। ਇਸ ਸਾਈਕਲ ਰੈਲੀ ਵਿੱਚ ਕਰੀਬ 20000 ਲੋਕ ਹਿੱਸਾ ਲੈਣਗੇ। ਇਸ ਸਾਈਕਲ ਰੈਲੀ ਲਈ ਪੰਜ ਵੱਖ-ਵੱਖ ਥਾਵਾਂ ‘ਤੇ ਸਟੈਂਡ ਬਣਾਏ ਜਾਣਗੇ ਅਤੇ ਸਟੈਂਡਾਂ ਦਾ ਨਾਂਅ ਭਗਤ ਸਿੰਘ, ਸੁਖਦੇਵ, ਰਾਜਗੁਰੂ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਇਤਿਹਾਸਕ ਕਦਮ, ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਤੈਅ

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ...

25 ਸਾਲ ਬਾਅਦ ਪਤੀ ਆਇਆ ਵਾਪਸ, ਅੱਗੋਂ ਆਇਆ ਹੈਰਾਨੀਜਨਕ ਪਰਿਵਾਰਕ ਮੋੜ

ਕਪੂਰਥਲਾ ਜ਼ਿਲ੍ਹੇ ਦੇ ਰਹਿਣ ਵਾਲੇ ਹੰਸਾ ਸਿੰਘ 25 ਸਾਲ ਪਹਿਲਾਂ ਅਚਾਨਕ ਗਾਇਬ ਹੋ ਗਏ...

 ਵੱਡਾ ਹਾਦਸਾ! ਵ੍ਰਿੰਦਾਵਨ ‘ਚ ਕਿਸ਼ਤੀ ਡੁੱਬੀ – 11 ਮੌਤਾਂ, CM ਮਾਨ ਪਹੁੰਚੇ ਜਗਰਾਓਂ

ਵ੍ਰਿੰਦਾਵਨ ਕਿਸ਼ਤੀ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ। ਅਬੋਹਰ ਦੇ...

PSEB ਵੱਲੋਂ 8ਵੀਂ ਦੇ ਨਤੀਜੇ ਜਾਰੀ, ਪਹਿਲਾਂ 3 ਥਾਵਾਂ ‘ਤੇ ਧੀਆਂ ਨੇ ਮਾਰੀ ਬਾਜ਼ੀ, 96.51 ਫੀਸਦੀ ਰਿਹਾ Result

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਠਵੀਂ ਕਲਾਸ ਦ ਨਤੀਜਾ ਐਲਾਨ ਦਿੱਤਾ ਹੈ। ਪ੍ਰੀਖਿਆ...

ਕੇਂਦਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੰਗ 'ਤੇ ਸਹਿਮਤ ਪ੍ਰਗਟਾਈ* *ਨਵੀਂ ਦਿੱਲੀ/ਪੰਜਾਬ, 10...

ਕਮਲ ਕੌਰ ਕਤਲ ਕੇਸ ਦੇ ਦੋਸ਼ੀ ਨੂੰ ਯੂਏਈ ਤੋਂ ਵਾਪਸ ਲਿਆਂਦਾ ਗਿਆ, ਇਹ ਅਪਰਾਧ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਨੂੰ ਦਰਸਾਉਂਦਾ...

*ਚੰਡੀਗੜ੍ਹ, 10 ਅਪ੍ਰੈਲ 2026*ਭਗਵੰਤ ਮਾਨ ਸਰਕਾਰ ਨੇ ਅਪਰਾਧ ਵਿਰੁੱਧ ਇੱਕ ਸਪੱਸ਼ਟ ਅਤੇ ਬੇਮਿਸਾਲ ਸੁਨੇਹਾ...

ਸਿਹਤ ਸੇਵਾਵਾਂ ਪੰਜਾਬ ਦੇ ਹਰ ਨਾਗਰਿਕ ਲਈ; ‘ਸਿਹਤ ਕਾਰਡ’ ਲਈ ਉਮਰ, ਲਿੰਗ ਜਾਂ ਆਮਦਨ ਦੀ ਕੋਈ ਪਾਬੰਦੀ ਨਹੀਂ : ਡਾ. ਬਲਬੀਰ ਸਿੰਘ

*ਚੰਡੀਗੜ੍ਹ, 10 ਅਪ੍ਰੈਲ 2026:*ਚਿਕਿਤਸਕੀ ਐਮਰਜੈਂਸੀ ਅਕਸਰ ਬਿਨਾਂ ਕਿਸੇ ਪਹਿਲਾਂ ਸੂਚਨਾ ਦੇ ਆਉਂਦੀ ਹੈ, ਜਿਸ...

ਨਵੀਂ ਉਦਯੋਗਿਕ ਨੀਤੀ 2026 ਨਾਲ ਉਦਯੋਗਾਂ ਨੂੰ ਵੱਡੀ ਰਾਹਤ ਮਿਲੇਗੀ – ਮੰਤਰੀ ਸੰਜੀਵ ਅਰੋੜਾ

ਚੰਡੀਗੜ੍ਹ, 10 ਅਪ੍ਰੈਲ 2026:ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ...

ਪੰਜਾਬ ਸਰਕਾਰ ਦੇ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਯਤਨਾਂ ਨੂੰ ਪਿਆ ਬੂਰ: ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 94 ਫੀਸਦੀ ਕਮੀ ਸਦਕਾ ਮਿਲਿਆ ਕੌਮੀ ਪੱਧਰ ਦਾ...

ਚੰਡੀਗੜ੍ਹ, 10 ਅਪ੍ਰੈਲ:ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ...