October 11, 2026, 5:32 am
----------- Advertisement -----------
HomeNewsCoronavirusਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ,ਸੰਪਰਕ 'ਚ ਆਏ ਲੋਕਾਂ ਨੂੰ...

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ,ਸੰਪਰਕ ‘ਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਕੀਤੀ ਅਪੀਲ

Published on

----------- Advertisement -----------

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਰੋਨਾ ਪਾਜ਼ੀਟਿਵ ਪਾਏ ਗਏ। ਹਾਲਾਂਕਿ ਰਾਜਪਾਲ ਬਨਵਾਰੀ ਲਾਲ ਵਿੱਚ ਕੋਈ ਗੰਭੀਰ ਲੱਛਣ ਨਹੀਂ ਦਿਖਾਈ ਦੇ ਰਹੇ ਹਨ। ਉਸਨੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਉਥੇ ਉਨ੍ਹਾਂ ਦਾ ਕੋਰੋਨਾ ਦਾ ਇਲਾਜ ਚੱਲ ਰਿਹਾ ਹੈ। ਕੋਰੋਨਾ ਪਾਜ਼ੇਟਿਵ ਪਾਏ ਜਾਣ ਤੋਂ ਬਾਅਦ ਬਨਵਾਰੀ ਲਾਲ ਨੇ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਟੈਸਟ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ, “ਬੇਨਤੀ ਕੀਤੀ ਜਾਂਦੀ ਹੈ ਕਿ ਜੋ ਵੀ ਲੋਕ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ, ਕਿਰਪਾ ਕਰਕੇ ਆਪਣੇ ਟੈਸਟ ਕਰਵਾਓ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...