May 3, 2026, 7:40 am
----------- Advertisement -----------
HomeNewsBreaking Newsਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

ਰਾਜਪਾਲ ਨੇ ਪੰਜਾਬ ਵਿਧਾਨ ਸਭਾ ਨੂੰ ਸੱਤਵੇਂ ਇਜਲਾਸ ਲਈ ਸੱਦਿਆ

Published on

----------- Advertisement -----------

ਚੰਡੀਗੜ੍ਹ, 20 ਅਗਸਤ (ਬਲਜੀਤ ਮਰਵਾਹਾ):ਭਾਰਤ ਦੇ ਸੰਵਿਧਾਨ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਨੂੰ ਸੋਮਵਾਰ, ਮਿਤੀ: 2 ਸਤੰਬਰ, 2024 ਨੂੰ ਬਾਅਦ ਦੁਪਹਿਰ 2.00 ਵਜੇ ਚੰਡੀਗੜ੍ਹ ਵਿਖੇ, ਇਸਦੇ ਸੱਤਵੇਂ ਇਜਲਾਸ ਲਈ ਸੱਦਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਭਾਰਤ ਦੇ ਸੰਵਿਧਾਨ ਦੇ ਅਨੁਛੇਦ 174 ਦੇ ਕਲਾਜ਼ (1) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਿਧਾਨ ਸਭਾ ਨੂੰ ਇਸ ਇਜਲਾਸ ਲਈ ਬੁਲਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...