September 21, 2026, 7:12 am
----------- Advertisement -----------
HomeNewsHaryanaਪੰਜਾਬ, ਹਰਿਆਣਾ ਸਮੇਤ 10 ਸੂਬਿਆਂ 'ਚ ਗੜ੍ਹੇਮਾਰੀ ਦਾ ਅਲਰਟ ਜਾਰੀ

ਪੰਜਾਬ, ਹਰਿਆਣਾ ਸਮੇਤ 10 ਸੂਬਿਆਂ ‘ਚ ਗੜ੍ਹੇਮਾਰੀ ਦਾ ਅਲਰਟ ਜਾਰੀ

Published on

----------- Advertisement -----------

ਆਉਣ ਵਾਲੇ ਦੋ ਦਿਨਾਂ ‘ਚ ਦਿੱਲੀ ਸਮੇਤ ਕਈ ਸੂਬਿਆਂ ‘ਚ ਤਾਪਮਾਨ ‘ਚ ਗਿਰਾਵਟ ਆਵੇਗੀ ਅਤੇ ਅੱਤ ਦੀ ਗਰਮੀ ਤੋਂ ਰਾਹਤ ਮਿਲੇਗੀ। ਮੌਸਮ ਵਿਭਾਗ ਅਨੁਸਾਰ ਅੱਜ ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਨਵੀਂ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਵਿੱਚ ਗੜ੍ਹੇ ਪੈ ਸਕਦੇ ਹਨ। ਸ਼ੁੱਕਰਵਾਰ ਨੂੰ ਮੱਧ ਪ੍ਰਦੇਸ਼ ਦੇ 4 ਜ਼ਿਲ੍ਹਿਆਂ ਵਿੱਚ ਗੜੇ ਪਏ। ਅੱਜ 13 ਜ਼ਿਲ੍ਹਿਆਂ ਵਿੱਚ ਗੜੇ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਏਜੰਸੀ ਸਕਾਈਮੇਟ ਮੁਤਾਬਕ ਅੱਜ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ ਮੀਂਹ ਪਵੇਗਾ। ਇੱਥੇ 30-50 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਉੜੀਸਾ, ਅੰਡੇਮਾਨ ਅਤੇ ਨਿਕੋਬਾਰ ਵਿੱਚ ਮੀਂਹ ਅਤੇ ਗਰਜ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਸ਼ੁੱਕਰਵਾਰ (12 ਅਪ੍ਰੈਲ) ਦੀ ਸ਼ਾਮ ਅਤੇ ਦੇਰ ਰਾਤ ਮੱਧ ਪ੍ਰਦੇਸ਼, ਮਹਾਰਾਸ਼ਟਰ, ਛੱਤੀਸਗੜ੍ਹ, ਉੱਤਰ ਪ੍ਰਦੇਸ਼, ਰਾਜਸਥਾਨ, ਜੰਮੂ-ਕਸ਼ਮੀਰ, ਲੱਦਾਖ, ਅਸਾਮ, ਮੇਘਾਲਿਆ, ਕਰਨਾਟਕ ਅਤੇ ਤਾਮਿਲਨਾਡੂ ਦੇ ਕਈ ਇਲਾਕਿਆਂ ‘ਚ ਮੀਂਹ ਪਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...