October 14, 2026, 1:34 pm
----------- Advertisement -----------
HomeNewsBreaking Newsਪੰਜਾਬ ਦੇ 13 ਜ਼ਿਲ੍ਹਿਆਂ 'ਚ Heatwave ਦਾ ਯੈਲੋ ਅਲਰਟ ਜਾਰੀ; ਜਾਣੋ ਕਦੋ...

ਪੰਜਾਬ ਦੇ 13 ਜ਼ਿਲ੍ਹਿਆਂ ‘ਚ Heatwave ਦਾ ਯੈਲੋ ਅਲਰਟ ਜਾਰੀ; ਜਾਣੋ ਕਦੋ ਮਿਲੇਗੀ ਰਾਹਤ

Published on

----------- Advertisement -----------

ਪੰਜਾਬ ‘ਚ ਇੰਨੀ ਦਿਨੀਂ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਲਗਾਤਾਰ ਦੂਜੇ ਦਿਨ ਤਾਪਮਾਨ ਵਿੱਚ ਇੱਕ ਵਾਰ ਫਿਰ ਔਸਤਨ 1.5 ਡਿਗਰੀ ਦਾ ਵਾਧਾ ਹੋਇਆ ਹੈ। ਜਿਸ ਕਾਰਨ ਅੱਜ ਮੌਸਮ ਵਿਭਾਗ ਨੇ 13 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਨੁਸਾਰ ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਮੁਕਤਸਰ, ਫ਼ਰੀਦਕੋਟ, ਮੋਗਾ, ਲੁਧਿਆਣਾ, ਬਠਿੰਡਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਹੀਟਵੇਵ ਰਹੇਗੀ। ਇਨ੍ਹਾਂ ਸ਼ਹਿਰਾਂ ਵਿੱਚ ਤਾਪਮਾਨ 42 ਤੋਂ 45 ਡਿਗਰੀ ਦੇ ਆਸਪਾਸ ਰਹਿ ਸਕਦਾ ਹੈ। ਇਹ ਚੇਤਾਵਨੀ 25 ਜੂਨ ਨੂੰ ਵੀ ਬਰਕਰਾਰ ਰਹੇਗੀ ਅਤੇ ਇਸ ਦਿਨ ਵੀ ਇਨ੍ਹਾਂ ਇਲਾਕਿਆਂ ਵਿੱਚ ਹੀਟਵੇਵ ਹੋਰ ਤੇਜ਼ ਹੋ ਜਾਵੇਗੀ।
ਮੌਸਮ ਵਿਭਾਗ ਅਨੁਸਾਰ 26 ਜੂਨ ਤੋਂ ਸੂਬੇ ‘ਚ ਕੜਾਕੇ ਦੀ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦਿਨ ਜ਼ਿਆਦਾਤਰ ਇਲਾਕਿਆਂ ‘ਚ ਹਲਕੇ ਬੱਦਲ ਛਾਏ ਰਹਿਣਗੇ ਅਤੇ ਕੁਝ ਥਾਵਾਂ ‘ਤੇ ਮੀਂਹ ਪੈ ਸਕਦਾ ਹੈ। ਜਦਕਿ 28 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਜ਼ਿਆਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...