August 5, 2026, 11:19 pm
----------- Advertisement -----------
HomeNewsLatest Newsਪੰਜਾਬ LIP ਯੂਥ ਵਿੰਗ ਪ੍ਰਧਾਨ ਸੰਨੀ ਕੈਂਥ ਨੇ ਦਿੱਤਾ ਅਸਤੀਫਾ, ਜਲਦ ਭਾਜਪਾ...

ਪੰਜਾਬ LIP ਯੂਥ ਵਿੰਗ ਪ੍ਰਧਾਨ ਸੰਨੀ ਕੈਂਥ ਨੇ ਦਿੱਤਾ ਅਸਤੀਫਾ, ਜਲਦ ਭਾਜਪਾ ‘ਚ ਹੋਣਗੇ ਸ਼ਾਮਲ!

Published on

----------- Advertisement -----------

ਲੋਕ ਇਨਸਾਫ਼ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।ਦੱਸਿਆ ਜਾ ਰਿਹਾ ਹੈ ਕਿ ਸੰਨੀ ਕੈਂਥ ਜਲਦ ਹੀ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ।
ਦੱਸ ਦਈਏ ਕਿ ਜਦੋਂ ਤੋਂ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਜੇਲ੍ਹ ਵਿੱਚ ਹਨ, ਉਦੋਂ ਤੋਂ ਲੋਕ ਇਨਸਾਫ਼ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਚਲਾਉਣ ਲਈ ਕੋਈ ਆਗੂ ਸਾਹਮਣੇ ਨਜ਼ਰ ਨਹੀਂ ਆ ਰਿਹਾ। ਜਾਣਕਾਰੀ ਮੁਤਾਬਿਕ ਸੰਨੀ ਕੈਂਥ ਦੇ ਅਸਤੀਫੇ ਤੋਂ ਬਾਅਦ ਕਈ ਹੋਰ ਪਾਰਟੀ ਨੇਤਾਵਾਂ ਨੇ ਵੀ ਅਸਤੀਫੇ ਦੀ ਤਿਆਰੀ ਕਰ ਲਈ ਹੈ। ਸੰਨੀ ਕੈਂਥ ਨੇ ਆਪਣਾ ਅਸਤੀਫਾ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਸੌਂਪ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...