ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸ਼ਹੀਦੀ ਸਭਾ ਨੂੰ ਮੁੱਖ ਰੱਖਦੇ ਹੋਏ ਸ੍ਰੀ ਫਤਿਹਗੜ੍ਹ ਸਾਹਿਬ ‘ਚ 3 ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਜੋਤੀ ਸਰੂਪ ਸਾਹਿਬ ਦੇ 3 ਕਿਲੋਮੀਟਰ ਦਾਇਰੇ ‘ਚ ਹੋਟਲਾਂ ਵਿਚ ਸ਼ਰਾਬ ਨਹੀਂ ਪਰੋਸੀ ਜਾਵੇਗੀ। 3 ਦਿਨ 26 ਤੋਂ 28 ਦਸੰਬਰ ਤੱਕ ਸ਼ਰਾਬ ਦੇ ਠੇਕੇ ਬੰਦ ਰਹਿਣਗੇ।













