October 25, 2026, 2:53 am
----------- Advertisement -----------
HomeNewsBreaking Newsਪੰਜਾਬ ਮਹਿਲਾ ਕਾਂਗਰਸ ਦੀ 34 ਮੈਂਬਰੀ ਟੀਮ ਦਾ ਐਲਾਨ

ਪੰਜਾਬ ਮਹਿਲਾ ਕਾਂਗਰਸ ਦੀ 34 ਮੈਂਬਰੀ ਟੀਮ ਦਾ ਐਲਾਨ

Published on

----------- Advertisement -----------

ਪੰਜਾਬ ਮਹਿਲਾ ਕਾਂਗਰਸ ਦਾ ਅੱਜ ਪੁਨਰਗਠਨ ਹੋ ਗਿਆ ਹੈ। 34 ਮੈਂਬਰੀ ਨਵੀਂ ਟੀਮ ਦਾ ਐਲਾਨ ਰਾਸ਼ਟਰੀ ਪ੍ਰਧਾਨ ਨੀਤੂ ਡਿਸੂਜ਼ਾ ਵੱਲੋਂ ਕੀਤਾ ਗਿਆ ਹੈ। ਇਹ ਸੂਚੀ ਪੰਜਾਬ ਮਹਿਲਾ ਕਾਂਗਰਸ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜੀ ਗਈ ਹੈ। ਮਹਿਲਾ ਕਾਂਗਰਸ ਦੀ ਨਵੀਂ ਟੀਮ ਵਿੱਚ 6 ਮੀਤ ਪ੍ਰਧਾਨਾਂ ਸਮੇਤ 12 ਜਨਰਲ ਸਕੱਤਰ ਅਤੇ 16 ਸਕੱਤਰ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਲੁਧਿਆਣਾ ਤੋਂ ਲੀਨਾ ਟਪਾਰੀਆ, ਮੋਗਾ ਤੋਂ ਜਗਦਰਸ਼ਨ ਕੌਰ, ਸੰਗਰੂਰ ਤੋਂ ਮਲਕੀਤ ਕੌਰ ਸਹੋਤਾ, ਬਠਿੰਡਾ ਤੋਂ ਸਿਮਰਤ ਧਾਲੀਵਾਲ, ਫਤਿਹਗੜ੍ਹ ਸਾਹਿਬ ਤੋਂ ਗੁਰਦਰਸ਼ਨ ਕੌਰ ਅਤੇ ਨੀਲਮ ਰਾਣੀ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਜਨਰਲ ਸਕੱਤਰਾਂ ਵਿੱਚ ਰੀਨਾ ਚੋਪੜਾ, ਸੁਰਜੀਤ ਕੌਰ, ਵੰਦਨਾ ਸੈਣੀ, ਸੁਖਜੀਤ ਕੌਰ, ਸੰਤੋਸ਼ ਰਾਣੀ, ਭੁਪਿੰਦਰ ਕੌਰ ਗਿੱਲ, ਮੀਨਾਕਸ਼ੀ ਵਰਮਾ, ਹਰਸਿਮਰਤ ਕੌਰ, ਹਰਮੰਦਰ ਕੌਰ, ਗੁਰਦੀਪ ਕੌਰ, ਸ਼ਮੀ ਨਿਸ਼ਚਲ ਅਤੇ ਅਮਨਦੀਪ ਕੌਰ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...