June 15, 2026, 11:59 pm
----------- Advertisement -----------
HomeNewsBreaking Newsਪੰਜਾਬ ਦੇ 13 'ਚੋਂ 12 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ; ਅੰਮ੍ਰਿਤਪਾਲ ਸਿੰਘ...

ਪੰਜਾਬ ਦੇ 13 ‘ਚੋਂ 12 ਸੰਸਦ ਮੈਂਬਰਾਂ ਨੇ ਚੁੱਕੀ ਸਹੁੰ; ਅੰਮ੍ਰਿਤਪਾਲ ਸਿੰਘ ਰਹੇ ਗੈਰ-ਹਾਜ਼ਰ

Published on

----------- Advertisement -----------

ਪੰਜਾਬ ਦੇ ਸਾਰੇ 13 ਸੰਸਦ ਮੈਂਬਰਾਂ ਨੂੰ ਸਾਂਸਦ ਦਫ਼ਤਰ ਵੱਲੋਂ ਅੱਜ ਬਾਅਦ ਦੁਪਹਿਰ ਦਾ ਸਮਾਂ ਦਿੱਤਾ ਗਿਆ ਸੀ। 18ਵੀਂ ਲੋਕ ਸਭਾ ਲਈ ਅੱਜ ਪੰਜਾਬ ਦੇ 13 ਵਿੱਚੋਂ 12 ਸੰਸਦ ਮੈਂਬਰਾਂ ਨੇ ਸਹੁੰ ਚੁਕੀ।ਪਰ ਖਡੂਰ ਸਾਹਿਬ ਤੋਂ ਵੱਡੇ ਫਰਕ ਨਾਲ ਜਿੱਤੇ ਅੰਮ੍ਰਿਤਪਾਲ ਸਿੰਘ ਅੱਜ ਸਹੁੰ ਨਹੀਂ ਚੁੱਕ ਸਕੇ ਕਿਉਂਕਿ ਉਹ ਕੌਮੀ ਸੁਰੱਖਿਆ ਐਕਟ (NSA)ਤਹਿਤ ਜੇਲ੍ਹ ਵਿੱਚ ਹਨ।
ਸਭ ਤੋਂ ਪਹਿਲਾਂ ਗੁਰਦਾਸਪੁਰ ਤੋਂ ਜੇਤੂ ਰਹੇ ਸੁਖਜਿੰਦਰ ਸਿੰਘ ਰੰਧਾਵਾ ਨੇ ਸਹੁੰ ਚੁੱਕੀ। ਜਿਸ ਤੋਂ ਬਾਅਦ ਅੰਮ੍ਰਿਤਸਰ ਦੇ ਗੁਰਜੀਤ ਸਿੰਘ ਔਜਲਾ ਨੇ ਸਹੁੰ ਚੁੱਕੀ। ਗੁਰਜੀਤ ਔਜਲਾ ਨੇ ਨੇ ਪਹਿਲਾ ਸਹੁੰ ਚੁੱਕੀ ਅਤੇ ਅੰਤ ਵਿੱਚ ਉਨ੍ਹਾਂ ਜੈ ਜਵਾਨ, ਜੈ ਕਿਸਾਨ ਅਤੇ ਜੈ ਸੰਵਿਧਾਨ ਦੇ ਨਾਅਰੇ ਵੀ ਲਾਏ। ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਨਾਂ ਲਿਆ ਗਿਆ, ਪਰ ਉਹ ਹਾਜ਼ਰ ਨਹੀਂ ਹੋਏ।
ਉਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ‘ਆਪ’ ਦੇ ਡਾ: ਰਾਜ ਕੁਮਾਰ ਚੱਬੇਵਾਲ, ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਰਬਜੀਤ ਸਿੰਘ ਖ਼ਾਲਸਾ, ਡਾ. ਸ਼ੇਰ ਸਿੰਘ ਘੁਬਾਇਆ, ਹਰਸਿਮਰਤ ਕੌਰ ਬਾਦਲ, ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ: ਧਰਮਵੀਰ ਸਿੰਘ ਗਾਂਧੀ ਨੇ ਸਹੁੰ ਚੁੱਕੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...