August 24, 2026, 1:37 pm
----------- Advertisement -----------
HomeNewsBreaking Newsਡੇਰਾ ਬਾਬਾ ਨਾਨਕ ਦੀ ਸਰਹੱਦ ਨਾਲ ਲੱਗਦੇ ਪਿੰਡ 'ਚ ਪੰਜਾਬ ਪੁਲਿਸ ਤੇ...

ਡੇਰਾ ਬਾਬਾ ਨਾਨਕ ਦੀ ਸਰਹੱਦ ਨਾਲ ਲੱਗਦੇ ਪਿੰਡ ‘ਚ ਪੰਜਾਬ ਪੁਲਿਸ ਤੇ BSF ਨੇ ਇਕ ਕਿੱਲੋ ਹੈਰੋਇਨ ਕੀਤੀ ਬਰਾਮਦ

Published on

----------- Advertisement -----------

ਗੁਰਦਾਸਪੁਰ, 17 ਜਨਵਰੀ 2024 – ਅੱਜ ਤੜਕਸਾਰ ਪੰਜਾਬ ਪੁਲਿਸ ਤੇ ਬੀ ਐਸ ਐਫ ਦੇ ਸਾਂਝਾ ਓਪਰੇਸਨ ਕਰਦਿਆਂ ਡੇਰਾ ਬਾਬਾ ਨਾਨਕ ਤੋਂ ਕਰੀਬ ਦੱਸ ਕਿੱਲੋ ਮੀਟਰ ਦੀ ਦੂਰੀ ਤੇ ਸਥਿਤ ਪਿੰਡ ਭਗਠਾਣਾ ਬੋਹੜਵਾਲਾ ਵਿਖੇ ਖੇਤਾਂ ਵਿੱਚ ਅੱਧਾ ਅੱਧਾ ਕਿੱਲੋ ਦੇ ਦੋ ਪੈਕਟ ਜੋ ਕੀ ਟੇਪ ਨਾਲ ਬੰਦ ਕੀਤੇ ਹੋਏ ਸਨ ਬਰਾਮਦ ਕੀਤੇ ਹਨ .

ਇਸ ਦੀ ਜਾਣਕਾਰੀ ਦਿੰਦਿਆਂ ਐਪ ਪੀ ਗੁਰਦੀਪ ਸਿੰਘ ਨੇ ਦਸਿਆ ਕਿ ਡਰੋਨ ਰਾਹੀਂ ਇਹ ਪੈਕ ਸੁੱਟੇ ਜਾਣ ਦੀ ਸੰਭਾਵਨਾ ਹੈ ਪੁਲਿਸ ਨੇ ਮੁਕੱਦਮਾ ਦਰਜ ਕਰ ਲਿਆ ਤਫਤੀਸ ਜਾਰੀ ਹੈ .

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...

ਮਹਿੰਗਾਈ ਦਾ ਵੱਡਾ ਝਟਕਾ: ਆਟਾ, ਖੰਡ ਤੇ ਤੇਲ ਸਭ ਹੋਇਆ ਮਹਿੰਗਾ, ਆਮ ਜਨਤਾ ਦਾ ਗੁਜ਼ਾਰਾ ਹੋਇਆ ਔਖਾ!

ਰਸੋਈ ਦੇ ਜ਼ਰੂਰੀ ਸਾਮਾਨ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਬਜਟ ਪੂਰੀ ਤਰ੍ਹਾਂ...

ਮੁੰਬਈ ‘ਚ ਗਣੇਸ਼ ਉਤਸਵ ਤੋਂ ਪਹਿਲਾਂ ਵੱਡਾ ਹਾਦਸਾ, 22 ਫੁੱਟ ਦੀ ਪ੍ਰਤਿਮਾ ਡਿੱਗਣ ਨਾਲ 2 ਦੀ ਮੌਤ; 5 ਜ਼ਖ਼ਮੀ

ਦੱਖਣੀ ਮੁੰਬਈ ਦੇ ਭੁਲੇਸ਼ਵਰ ਇਲਾਕੇ ਵਿਚ ਸ਼ਨੀਵਾਰ ਰਾਤ ਨੂੰ ਗਣੇਸ਼ ਪ੍ਰਤਿਮਾ ਦੇ ਆਗਮਨ ਜਲੂਸ...

ਜਨਮ ਲੈਂਦੇ ਹੀ ਬੱਚੇ ਨੂੰ ਦੇਖ ਕੇ ਹੈਰਾਨ ਰਹਿ ਗਏ ਡਾਕਟਰ, ਚਾਰ ਹੱਥ ਤੇ ਚਾਰ ਪੈਰ; ਛਤਰਪੁਰ ਦਾ ਹੈ ਅਨੋਖਾ ਮਾਮਲਾ

ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ਵਿਚ ਐਤਵਾਰ ਨੂੰ ਇਕ ਔਰਤ ਨੇ ਅਜਿਹੇ ਬੱਚੇ ਨੂੰ...

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...