June 27, 2026, 11:05 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਕਤਲਕਾਂਡ: ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਦਾ ਪੰਜਾਬ ਪੁਲਿਸ ਨੂੰ...

ਸਿੱਧੂ ਮੂਸੇਵਾਲਾ ਕਤਲਕਾਂਡ: ਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਦਾ ਪੰਜਾਬ ਪੁਲਿਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

Published on

----------- Advertisement -----------

ਨਵੀਂ ਦਿੱਲੀ, 14 ਜੁਲਾਈ 2022 – ਸ਼ੂਟਰ ਅੰਕਿਤ ਅਤੇ ਸਚਿਨ ਨੂੰ ਦਿੱਲੀ ਪੁਲਸ ਨੇ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕੀਤਾ। ਜਿਥੇ ਅਦਾਲਤ ਨੇ ਸੁਣਵਾਈ ਕਰਦਿਆਂ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਸ਼ੂਟਰਾਂ ਅੰਕਿਤ ਸੇਰਸਾ ਅਤੇ ਸਚਿਨ ਦਾ ਇੱਕ ਦਿਨ ਦਾ ਟਰਾਂਜ਼ਿਟ ਰਿਮਾਂਡ ਪੰਜਾਬ ਪੁਲਿਸ ਨੂੰ ਦੇ ਦਿੱਤਾ ਹੈ।

ਇਸ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਅਦਾਲਤ ‘ਚ ਅਰਜ਼ੀ ਦਾਇਰ ਕਰਕੇ ਸ਼ੂਟਰ ਅੰਕਿਤ ਅਤੇ ਸਚਿਨ ਦੀ ਹਿਰਾਸਤ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਅਦਾਲਤ ਨੇ ਪੰਜਾਬ ਪੁਲਿਸ ਨੂੰ ਸ਼ੂਟਰ ਅੰਕਿਤ ਅਤੇ ਸਚਿਨ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਜਿਸ ਤੋਂ ਬਾਅਦ ਅਦਾਲਤ ਵਿੱਚ ਹੀ ਪੰਜਾਬ ਪੁਲਿਸ ਨੇ ਸ਼ੂਟਰ ਅੰਕਿਤ ਅਤੇ ਸਚਿਨ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਪੁਲਿਸ ਨੂੰ ਮੁਲਜ਼ਮਾਂ ਨੂੰ ਲਿਜਾਣ ਲਈ ਸਖ਼ਤ ਸੁਰੱਖਿਆ ਦੇ ਨਿਰਦੇਸ਼ ਦਿੱਤੇ ਹਨ। ਤੁਹਾਨੂੰ ਦੱਸ ਦਈਏ ਕੇ ਅੰਕਿਤ ਸਿਰਸਾ ਸਾਰੇ 6 ਸ਼ੂਟਰਾਂ ਵਿਚੋਂ ਸਭ ਤੋਂ ਛੋਟਾ ਸੀ ਜਿਸ ਨੇ ਮੂਸੇਵਾਲਾ ‘ਤੇ ਦੋਵਾਂ ਹੱਥਾਂ ‘ਚ ਹਥਿਆਰ ਫੜ ਕੇ ਗੋਲੀਬਾਰੀ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...