June 28, 2026, 3:02 am
----------- Advertisement -----------
HomeNewsLatest News21 ਥਾਵਾਂ ਤੇ ਨਾਕਾਬੰਦੀ ਦੌਰਾਨ 13 ਵਹੀਕਲ ਇੰਪਾਊਂਡ ਅਤੇ 79 ਵਹੀਕਲਾਂ ਦੇ...

21 ਥਾਵਾਂ ਤੇ ਨਾਕਾਬੰਦੀ ਦੌਰਾਨ 13 ਵਹੀਕਲ ਇੰਪਾਊਂਡ ਅਤੇ 79 ਵਹੀਕਲਾਂ ਦੇ ਕੱਟੇ ਚਲਾਨ

Published on

----------- Advertisement -----------

ਐਸ ਏ ਐਸ ਨਗਰ, 21 ਜਨਵਰੀ: ਅੱਜ ਜ਼ਿਲਾ ਐਸ. ਏ. ਐਸ. ਨਗਰ ਵਿਖੇ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਦੇ ਹੁਕਮਾਂ ਮੁਤਾਬਿਕ Operation Eagle-2 ਲਾਂਚ ਕੀਤਾ ਗਿਆ। ਇਸ Operation ਦੌਰਾਨ ਜ਼ਿਲਾ ਐਸ. ਏ. ਐਸ. ਨਗਰ ਵਿਖੇ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਖਿਲਾਫ ਸਰਚ ਆਪਰੇਸ਼ਨ ਚਲਾਇਆ ਗਿਆ। ਜਿਸ ਦੌਰਾਨ ਵੱਖ-ਵੱਖ ਸਥਾਨਾਂ ਤੇ ਨਾਕਾਬੰਦੀ ਕੀਤੀ ਗਈ, ਪੈਟਰੌਲਿੰਗ ਪਾਰਟੀਆਂ ਤਾਇਨਾਤ ਕਰਕੇ ਜ਼ਿਲਾ ਵਿੱਚ ਪੈਂਦੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਹੋਟਲ, ਸਰਾਵਾਂ ਅਤੇ ਹੋਰ ਭੀੜ ਭੜੱਕੇ ਵਾਲੀਆਂ ਥਾਵਾਂ ਦੀ ਚੈਕਿੰਗ ਕੀਤੀ ਗਈ।

ਜਾਣਕਾਰੀ ਦੇਂਦੇ ਹੋਏ ਪੁਲਿਸ ਬੁਲਾਰੇ ਨੇ ਦਸਿਆ ਕਿ ਇਸ ਓਪਰੇਸ਼ਨ ਦੌਰਾਨ ਕੁੱਲ 21 ਸਥਾਨਾਂ ਪਰ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ 734 ਵਿਅਕਤੀਆਂ ਨੂੰ ਚੈਕ ਕੀਤਾ ਗਿਆ। ਨਾਕਾਬੰਦੀ ਦੌਰਾਨ 13 ਵਹੀਕਲ ਇੰਪਾਊਂਡ ਕੀਤੇ ਗਏ ਅਤੇ 79 ਵਹੀਕਲਾਂ ਦੇ ਟ੍ਰੈਫਿਕ ਚਲਾਨ ਕੀਤੇ ਗਏ। ਇਸ ਤੋਂ ਇਲਾਵਾ ਜ਼ਿਲਾ ਵਿੱਚ ਪੈਂਦੇ 04 ਰੇਲਵੇ ਸਟੇਸ਼ਨਾਂ ਨੂੰ ਚੈਕ ਕੀਤਾ ਗਿਆ ਅਤੇ 32 ਹੋਟਲ ਅਤੇ ਸਰਾਵਾਂ ਨੂੰ ਚੈਕ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...